ਐਤਵਾਰ, ਮਈ 17, 2026 07:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁੱਤ ਬਣਿਆ ਕਪੁੱਤ ਪਿਤਾ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

by Gurjeet Kaur
ਮਈ 14, 2024
in ਪੰਜਾਬ
0

ਅੰਮ੍ਰਿਤਸਰ ਵਿਚ ਇਕ ਨੌਜਵਾਨ ਨੇ ਆਪਣੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ (Murder in Amritsar) ਕਰ ਦਿੱਤੀ ਹੈ। ਇਸ ਤੋਂ ਬਾਅਦ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਛੋਟੀ ਜਿਹੀ ਗੱਲ ਨੂੰ ਲੈ ਕੇ ਪਿਉ-ਪੁੱਤ ਵਿੱਚ ਤਕਰਾਰ ਹੋਈ ਸੀ ਅਤੇ ਗੁੱਸੇ ਵਿੱਚ ਆਏ ਪੁੱਤ ਨੇ ਪਿਓ ਦੀ ਹੱਤਿਆ ਕਰ ਦਿੱਤੀ।

ਜਾਣਕਾਰੀ ਮਿਲੀ ਹੈ ਕਿ ਥਾਣਾ ਕੰਬੋਅ ਦੇ ਅਧੀਨ ਪਿੰਡ ਨੰਗਲੀ ਵਿਖੇ ਇਹ ਖੌਫਨਾਕ ਘਟਨਾ ਵਾਪਰੀ ਹੈ। ਜਿੱਥੇ CBSE ਦੇ ਕੱਲ੍ਹ ਆਏ ਬਾਰ੍ਹਵੀਂ ਦੇ ਨਤੀਜੇ ਵਿੱਚ ਪੁੱਤਰ ਦੇ ਨੰਬਰ ਘੱਟ ਆਉਣ ਅਤੇ ਵਿਦੇਸ਼ ਜਾਣ ਨੂੰ ਲੈ ਕੇ ਨੌਜਵਾਨ ਦੀ ਆਪਣੇ ਪਿਤਾ ਨਾਲ ਤਕਰਾਰ ਹੋਈ ਸੀ। ਜਿਸ ਦੇ ਚਲਦੇ ਗੁੱਸੇ ਵਿਚ ਆ ਕੇ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋਲੀ ਮਾਰ ਦਿੱਤੀ।


 

ਇਸ ਤੋਂ ਬਾਅਦ ਪੁੱਤ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੇ ਆਪ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਗੰਭੀਰ ਹਾਲਤ ਵਿਚ ਜਦੋਂ ਪਿਉ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਰਸਤੇ ਵਿਚ ਹੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਰੁਪਿੰਦਰ ਸਿੰਘ ਹੈ। ਰੁਪਿੰਦਰ ਸਿੰਘ ਦਾ ਲੜਕਾ ਅਮਰਦੀਪ ਸਿੰਘ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਮਿਲੀ ਹੈ ਤਿੰਨ ਦੇ ਕਰੀਬ ਗੋਲੀਆਂ ਚੱਲੀਆਂ ਸਨ। ਗੋਲੀ ਚੱਲਣ ਦੀ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ।

Tags: amritsar newsamritsar policeBathinda firingBrutal crimecrime murdercrime newsfiringlatest newspro punjab tvpunjabi news
Share215Tweet134Share54

Related Posts

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026

ਗੁਰਦਾਸਪੁਰ ਦੇ SDM ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮਈ 16, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026
Load More

Recent News

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.