ਸੋਮਵਾਰ, ਅਕਤੂਬਰ 5, 2026 09:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

15,000 ਰੁ. ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਮਈ 16, 2024
in ਪੰਜਾਬ
0
15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ

 

 ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ ‘ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ।
ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: arrested Patwaribribelatest newspro punjab tvpunjabi newsVigilance Bureau
Share1051Tweet657Share263

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.