ਸ਼ੁੱਕਰਵਾਰ, ਅਕਤੂਬਰ 2, 2026 10:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਕ ਹੋਰ ਸੀਨੀਅਰ ਅਕਾਲੀ ਆਗੂ ਭਾਜਪਾ ‘ਚ ਸ਼ਾਮਲ

by Gurjeet Kaur
ਮਈ 16, 2024
in ਪੰਜਾਬ
0

ਅਕਾਲੀ ਦਲ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ਸਿੰਘ, ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੌਜੂਦ ਸਨ।

ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਮੈਂ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਸੱਚ ਸੁਣ ਕੇ ਕਾਰਵਾਈ ਕਰਨ ਦੀ ਬਜਾਏ ਮੈਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ।

ਦੱਸ ਦੇਈਏ ਕਿ ਰਵੀ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ। ਰਵੀਕਰਨ ਕਾਹਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ 2022 ‘ਚ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਦੇ ਹੋਏ ਪਾਰਟੀ ਵਿਚੋਂ ਕੱਢ ਦਿੱਤਾ ਸੀ। ਬਾਦਲ ਨੇ ਕਿਹਾ ਸੀ ਕਿ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਬੇਟੇ ਹਨ।

 

Tags: bjplatest newspro punjab tvPunjab BJPpunjabi newssadShiromani Akali Dal
Share212Tweet132Share53

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.