ਸੋਮਵਾਰ, ਜੂਨ 9, 2025 12:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ, ਦੋ ਸਾਲਾਂ ਵਿੱਚ ਅਦਾਲਤ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਵਿੱਚ ਹੀ ਸਫ਼ਲ ਰਹੀ ਹੈ |

by Gurjeet Kaur
ਮਈ 29, 2024
in ਪੰਜਾਬ
0

ਮਾਨਸਾ, 29 ਮਈ 2024 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ ਹੈ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਅਤੇ ਸਨੇਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ।

ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਪਿੰਡ ਪੱਧਰ ’ਤੇ ਹੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਚੋਣਾਂ ਚੱਲ ਰਹੀਆਂ ਹਨ। ਪਰਿਵਾਰ ਨਹੀਂ ਚਾਹੁੰਦਾ ਕਿ ਕੋਈ ਇਸ ਪ੍ਰੋਗਰਾਮ ਨੂੰ ਰੈਲੀ ਵਿੱਚ ਬਦਲੇ। ਪਰ ਪ੍ਰੇਮੀਆਂ ਲਈ ਕੋਈ ਪਾਬੰਦੀ ਨਹੀਂ ਹੈ। ਪਿਤਾ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਦੋ ਸਾਲ ਬੀਤ ਚੁੱਕੇ ਹਨ। ਦੋ ਸਾਲਾਂ ਵਿੱਚ ਅਦਾਲਤ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਵਿੱਚ ਹੀ ਸਫ਼ਲ ਰਹੀ ਹੈ। ਫਿਲਹਾਲ ਅਦਾਲਤ ‘ਚ ਛੁੱਟੀਆਂ ਹਨ ਅਤੇ ਉਸ ਤੋਂ ਬਾਅਦ ਹੀ ਕਾਰਵਾਈ ਅੱਗੇ ਵਧੇਗੀ।

Tags: charge sheet againstcourtpro punjab tvsecond anniversarysidhu moosewalasuccessfultwo years
Share200Tweet125Share50

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.