ਵੀਰਵਾਰ, ਅਪ੍ਰੈਲ 2, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ DCs ਅਤੇ SSPs ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

by Gurjeet Kaur
ਮਈ 31, 2024
in ਪੰਜਾਬ
0

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼
– ਈ.ਵੀ.ਐਮ. ਦੇ ਢੁੱਕਵੇਂ ਪ੍ਰਬੰਧਨ ਅਤੇ ਪੋਲਿੰਗ ਸਟੇਸ਼ਨ ਪ੍ਰਟੋਕੋਲ ਦੇ ਅਮਲ ਵਾਸਤੇ ਠੋਸ ਕਦਮ ਚੁੱਕਣ ਲਈ ਕਿਹਾ
– ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।

ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ  10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ।
ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

Tags: DC'sSSP's
Share203Tweet127Share51

Related Posts

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026
Load More

Recent News

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.