ਸ਼ਨੀਵਾਰ, ਅਪ੍ਰੈਲ 25, 2026 02:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ‘ਚ ਅੱਤ ਦੀ ਗਰਮੀ ਤੋਂ ਮਿਲੇਗੀ ਰਾਹਤ, ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

by Gurjeet Kaur
ਮਈ 31, 2024
in weather update, ਪੰਜਾਬ
0

Weather  Update – ਪੰਜਾਬ ਲਈ ਰਾਹਤ ਭਰੀ ਖਬਰ ਆਈ ਹੈ। ਅੱਜ ਰਾਤ ਤੋਂ ਸੂਬੇ ਵਿਚ ਮੌਸਮ ਬਦਲ ਜਾਵੇਗਾ। ਠੰਢੀਆਂ ਹਵਾਵਾਂ ਨਾਲ ਪਾਰਾ ਥੱਲੇ ਆਵੇਗਾ। ਕਈ ਥਾਈਂ ਬਾਰਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਖਬਰ ਹੈ ਕਿ ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਕਰਕੇ ਵੀਰਵਾਰ ਸ਼ਾਮ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਅੱਜ ਰਾਤ ਤੋਂ ਸੂਬੇ ਵਿਚ ਮੌਸਮ ਬਦਲ ਸਕਦਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ, ਤੂਫਾਨ ਤੇ ਬਾਰਸ਼ ਹੋ ਸਕਦੀ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਵੈਸਟਰਨ ਡਿਸਟਰਬੈਂਸ (Monsoon Red alert) ਦੇ ਸਰਗਰਮ ਹੋਣ ਕਾਰਨ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਨਾਲ 1 ਤੇ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।

ਇਧਰ, ਕਹਿਰ ਦੀ ਇਸ ਗਰਮੀ ਦੌਰਾਨ ਰਾਹਤ ਦੇਣ ਵਾਲੀ ਖਬਰ ਆਈ ਹੈ। ਕੇਰਲ ਵਿਚ ਦੋ ਦਿਨ ਪਹਿਲਾਂ ਹੀ ਮਾਨਸੂਨ ਪਹੁੰਚ ਗਿਆ ਹੈ। ਆਈਐਮਡੀ ਨੇ ਅਧਿਕਾਰਤ ਤੌਰ ‘ਤੇ ਇਸ ਦਾ ਐਲਾਨ ਕੀਤਾ ਹੈ। ਕੇਰਲ ਵਿੱਚ ਮਾਨਸੂਨ ਸਮੇਂ ਤੋਂ ਦੋ ਦਿਨ ਪਹਿਲਾਂ ਪਹੁੰਚ ਗਿਆ ਹੈ। ਕੇਰਲ ਦੇ ਕਈ ਸ਼ਹਿਰਾਂ ਵਿੱਚ ਭਾਰੀ ਮੀਂਹ (Monsoon News) ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚੱਕਰਵਾਤੀ ਤੂਫਾਨ ਰੇਮਲ ਕਾਰਨ ਦੱਖਣ-ਪੱਛਮੀ ਮਾਨਸੂਨ ਵੀਰਵਾਰ ਨੂੰ ਕੇਰਲ ਤੱਟ ਅਤੇ ਉੱਤਰ-ਪੂਰਬ ਦੇ ਕੁਝ ਹਿੱਸਿਆਂ ‘ਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ।

ਮੌਸਮ ਵਿਭਾਗ ਨੇ ਮਾਨਸੂਨ 1 ਜੂਨ ਨੂੰ ਆਉਣ ਦੀ ਭਵਿੱਖਬਾਣੀ ਕੀਤੀ ਸੀ। ਪਰ ਮਾਨਸੂਨ ਪੂਰਵ ਅਨੁਮਾਨ ਤੋਂ ਦੋ ਦਿਨ ਪਹਿਲਾਂ ਪਹੁੰਚ ਗਿਆ। ਮੰਨਿਆ ਜਾ ਰਿਹਾ ਹੈ ਕਿ 25 ਤੋਂ 30 ਜੂਨ ਵਿਚਾਲੇ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਵਿੱਚ ਮਾਨਸੂਨ ਆ ਸਕਦਾ ਹੈ। ਇਸ ਦੇ ਨਾਲ ਹੀ ਇਸ ਦੇ 5 ਜੂਨ ਤੱਕ ਮਹਾਰਾਸ਼ਟਰ ਪਹੁੰਚਣ ਦੀ ਸੰਭਾਵਨਾ ਹੈ।

 

 

Tags: Heat Wavelatest newspro punjab tvpunjab weatherrainRain AlertToday weatherweather update
Share346Tweet216Share87

Related Posts

ਰਾਘਵ ਚੱਢਾ ਨੇ ‘ਆਪ’ ਨੂੰ ਕਿਹਾ ਅਲਵਿਦਾ; 6 ਹੋਰ MPs ਨਾਲ ਹੋਣ ਦਾ ਦਾਅਵਾ, ਭਾਜਪਾ ‘ਚ ਹੋਣਗੇ ਦਾਅਵਾ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਅਪ੍ਰੈਲ 24, 2026

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 24, 2026

ਪੰਜਾਬ ਵਿੱਚ ਕੱਲ੍ਹ ਹੋਵੇਗਾ ਬਲੈਕਆਊਟ

ਅਪ੍ਰੈਲ 23, 2026
Load More

Recent News

ਰਾਘਵ ਚੱਢਾ ਨੇ ‘ਆਪ’ ਨੂੰ ਕਿਹਾ ਅਲਵਿਦਾ; 6 ਹੋਰ MPs ਨਾਲ ਹੋਣ ਦਾ ਦਾਅਵਾ, ਭਾਜਪਾ ‘ਚ ਹੋਣਗੇ ਦਾਅਵਾ

ਅਪ੍ਰੈਲ 24, 2026

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.