ਮੰਗਲਵਾਰ, ਅਗਸਤ 4, 2026 04:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ੀਤਲ ਅੰਗੁਰਾਲ ਦਾ ਸਪੀਕਰ ਕੁਲਤਾਰ ਸੰਧਵਾਂ ਨੇ ਅਸਤੀਫ਼ਾ ਕੀਤਾ ਮਨਜ਼ੂਰ: ਵੀਡੀਓ

by Gurjeet Kaur
ਜੂਨ 3, 2024
in ਪੰਜਾਬ
0

ਜਲੰਧਰ ਵੈਸਟ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜੂਰ ਹੋ ਗਿਆ ਹੈ।ਇਸਦੇ ਨਾਲ ਹੀ ਸ਼ੀਤਲ ਅੰਗੁਰਾਲ ਨੂੰ ਸਪੀਕਰ ਕੁਲਤਾਰ ਸੰਧਵਾਂ ਨੇ ਉਨ੍ਹਾਂ ਨੂੰ ਅਗਲੀ ਤਾਰੀਕ ਦਿੱਤੀ ਹੈ।ਸ਼ੀਤਲ ਅੰਗੁਰਾਲ ਦੇ ਅਸਤੀਫੇ ਦੀ ਕਾਪੀ ਵੀ ਸਾਹਮਣੇ ਆ ਚੁੱਕੀ ਹੈ।ਦੱਸ ਦੇਈਏ ਕਿ ਸ਼ੀਤਲ ਅੰਗੁਰਾਲ ਆਪ ਵਲੋਂ ਵਿਧਾਇਕ ਬਣੇ ਸੀ।ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਜੁਆਇਨ ਕਰ ਲਈ ਸੀ ਜਿਸ ਕਰਕੇ ਉਨ੍ਹਾਂ ਨੇ ਅਸਤੀਫਾ ਦਿੱਤਾ ਸੀ।

 

ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਵਾਪਸ ਲੈਣ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਕੋਲ ਪਹੁੰਚੇ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਉਨ੍ਹਾਂ ਆਪਣਾ ਅਸਤੀਫਾ ਦਿੱਤਾ ਸੀ ਪਰ ਇਸ ਨੂੰ ਪ੍ਰਵਾਨ ਨਹੀਂ ਕੀਤਾ ਗਿਆ।


ਅੰਗੁਰਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਜਲੰਧਰ ਵਿਧਾਨ ਸਭਾ ਦੀ ਉਪ ਚੋਣ ਆਮ ਲੋਕ ਸਭਾ ਚੋਣਾਂ ਨਾਲ ਕਰਵਾਈ ਜਾਵੇ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਇਹ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਉਹ ਭਵਿੱਖ ਵਿੱਚ ਭਾਜਪਾ ਨੂੰ ਸਮਰਥਨ ਦੇਣਗੇ ਜਾਂ ਨਹੀਂ।


 

ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਹੁਣ ਕਿਸੇ ਵੀ ਸਿਆਸੀ ਪਾਰਟੀ ਨਾਲ ਜੁੜੇ ਨਹੀਂ ਹਨ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਦੇ ਨਾਲ ਅੰਗੁਰਲ 27 ਮਾਰਚ ਨੂੰ ਭਾਜਪਾ ‘ਚ ਸ਼ਾਮਲ ਹੋਏ ਸਨ।

Share202Tweet126Share51

Related Posts

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.