ਮੰਗਲਵਾਰ, ਅਗਸਤ 11, 2026 03:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਾਣੀ ਪੀਣ ਦੇ ਬਹਾਨੇ ਆਇਆ ਲੁਟੇਰਾ ਲਾਹ ਕੇ ਲੈ ਗਿਆ ਬਜ਼ੁਰਗ ਮਾਤਾ ਦੀਆਂ ਬਾਲੀਆਂ

by Gurjeet Kaur
ਜੂਨ 4, 2024
in ਪੰਜਾਬ
0

ਸਮਰਾਲਾ ਇਲਾਕੇ ‘ਚ ਆਏ ਦਿਨ ਹੋ ਰਹੀਆਂ ਲੁੱਟਾਂ-ਖੋਹਾਂ ਦਾ ਰੁਝਾਨ ਰੁਕਦਾ ਨਜ਼ਰ ਨਹੀਂ ਆ ਰਿਹਾ।ਛੋਟੀਆਂ-ਛੋਟੀਆਂ ਲੁੱਟਾਂ ਅਤੇ ਚੋਰੀਆਂ ਦੀ ਗਿਣਤੀ ਬੇਸ਼ੁਮਾਰ ਹੈ, ਜੋ ਪੁਲਿਸ ਦੇ ਰਿਕਾਰਡ ‘ਚ ਵੀ ਨਹੀਂ ਆਉਂਦੀਆਂ।ਇੱਥੋਂ ਦੇ ਡੱਬੀ ਬਾਜ਼ਾਰ ਨੇੜੇ ਢਿੱਲੋਂ ਮੁਹੱਲੇ ‘ਚ ਉਸ ਸਮੇਂ ਘੋਰ ਕਲਯੁਗ ਬੀਤਦਾ ਨਜ਼ਰ ਆਇਆ ਜਦੋਂ ਇਕ ਬੇਸਹਾਰਾ ਬਜ਼ੁਰਗ ਔਰਤ ਤੋਂ ਪਾਣੀ ਪੀਣ ਦੇ ਬਹਾਨੇ ਆਇਆ ਲੁਟੇਰਾ ਉਸਦੀਆਂ ਸੋਨੇ ਦੀਆਂ ਵਾਲੀਆਂ ਝੱਪਟ ਕੇ ਫਰਾਰ ਹੋ ਗਿਆ।

ਜਾਣਕਾਰੀ ਮੁਤਾਬਕ ਸੁਰਿੰਦਰਾ ਬਜ਼ੁਰਗ ਜੋ ਕਿ 82 ਸਾਲਾਂ ਦੀ ਹੈ ਪਤਨੀ ਨਸੀਬ ਚੰਦ ਜੋ ਕਿ ਘਰ ‘ਚ ਬੇਸਹਾਰਾ ਇਕੱਲੀ ਰਹਿ ਰਹੀ ਹੈ।ਕਿਉਂਕਿ ਤਿੰਨ ਪੁੱਤਰਾਂ ਦੀ ਜਵਾਨੀ ਪਹਿਰੇ ਹੀ ਦਿਹਾਂਤ ਹੋ ਚੁੱਕਾ ਹੈ।ਇਹ ਔਰਤ ਬੀਤੀ ਰਾਤ ਸਾਢੇ ਅੱਠ ਵਜੇ ਜਦੋਂ ਆਪਣੇ ਘਰ ‘ਚ ਰੋਟੀ ਕਾ ਰਹੀ ਸੀ ਤਾਂ ਇਕ ਨੌਜਵਾਨ ਆਇਆ ਤੇ ਉਸਨੇ ਆ ਕੇ ਕਿਹਾ ਕਿ ਮੈਨੂੰ ਪੀਣ ਲਈ ਪਾਣੀ ਦਿਓ।

ਇਨ੍ਹਾਂ ਕਹਿ ਕੇ ਉਸਨੇ ਝਪਟ ਮਾਰ ਕੇ ਕੰਨਾਂ ‘ਚ ਦੋਵੇਂ ਵਾਲੀਆਂ ਕੱਢ ਲਈਆਂ।ਇਹ ਲੁਟੇਰਾ ਪੈਦਲ ਘਰ ‘ਚ ਦਾਖਲ ਹੋਇਆ ਸੀ ਅਤੇ ਵਾਰਦਾਤ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਿਆ।ਇਸ ਸਬੰਧੀ ਪੀੜਤ ਔਰਤ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ।ਪੁਲਿਸ ਨੇ ਪੀੜਤ ਸੁਰਿੰਦਰਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਲੁਟੇਰੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Tags: crime newselder womanpro punjab tvpunjabi newsRobberysamrala
Share210Tweet132Share53

Related Posts

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.