ਮੰਗਲਵਾਰ, ਅਗਸਤ 4, 2026 02:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Lok Sabha Election 2024 : ਪੰਜਾਬ ‘ਚ ਵੋਟਾਂ ਦੀ ਗਿਣਤੀ ਜਾਰੀ, ਪਲ-ਪਲ ਬਦਲ ਰਹੇ ਰੁਝਾਨ

by Gurjeet Kaur
ਜੂਨ 4, 2024
in ਪੰਜਾਬ
0

Lok Sabha Election Result 2024: ਲੋਕ ਸਭਾ ਚੋਣਾਂ 2024 ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਵਿੱਚ ਸੱਤ ਪੜਾਵਾਂ ਵਿੱਚ ਸਾਰੀਆਂ 543 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਈ ਸੀ ਕੁੱਲ 8,360 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਚੋਣਾਂ 2024 ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਨਤੀਜੇ ਐਲਾਨੇ ਜਾਣਗੇ। ਦੁਪਹਿਰ ਤੱਕ ਸ਼ੁਰੂਆਤੀ ਰੁਝਾਨ ਸਾਹਮਣੇ ਆਉਣ ਲੱਗ ਜਾਣਗੇ । ਹਾਲਾਂਕਿ ਦੁਪਹਿਰ ਤੱਕ ਸਾਫ ਹੋ ਜਾਵੇਗਾ ਕਿ ਦੇਸ਼ ‘ਚ ਕਿਸ ਦੀ ਸਰਕਾਰ ਬਣਨ ਜਾ ਰਹੀਹੈ।

ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਜਿੱਥੇ 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਨੇ ਸੂਬੇ ਦੀਆਂ 13 ‘ਚੋਂ 8 ਲੋਕ ਸਭਾ ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ, ਉੱਥੇ ਹੀ ਇਸ ਵਾਰ ਕਾਂਗਰਸ 8 ਤੋਂ ਵੱਧ ਸੀਟਾਂ ਜਿੱਤ ਸਕਦੀ ਹੈ ਅਤੇ ਇਹ ਅੰਕੜਾ 10 ਹੋ ਸਕਦਾ ਹੈ। ਇਸ ਤੋਂ ਇਲਾਵਾ 7 ਅਜਿਹੀਆਂ ਲੋਕ ਸਭਾ ਸੀਟਾਂ ਹਨ, ਜਿਨ੍ਹਾਂ ‘ਤੇ ਦਿਲਚਸਪ ਮੁਕਾਬਲਾ ਹੈ।


 

ਜੇ 2019 ਦੀਆਂ ਚੋਣਾਂ ਦੇ ਨਤੀਜਿਆਂ ਦੀ ਗੱਲ ਕਰੀਏ ਤਾਂ 23 ਮਈ ਨੂੰ ਨਤੀਜੇ ਐਲਾਨੇ ਗਏ ਸਨ। ਜਿਸ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਐੱਨਡੀਏ ਗਠਜੋੜ ਨੇ ਕੁੱਲ 353 ਸੀਟਾਂ ਜਿੱਤੀਆਂ ਸਨ। ਇਕੱਲੇ ਭਾਜਪਾ ਨੇ 303 ਸੀਟਾਂ ਜਿੱਤੀਆਂ ਸਨ, ਜਦਕਿ ਕਾਂਗਰਸ ਨੇ 52 ਸੀਟਾਂ ਜਿੱਤੀਆਂ ਸਨ। ਕਾਂਗਰਸ ਦੀ ਅਗਵਾਈ ਵਾਲੇ ਯੂਪੀਏ ਗਠਜੋੜ ਨੂੰ 92 ਸੀਟਾਂ ਮਿਲੀਆਂ ਸਨ। ਜਦੋਂ ਕਿ 2014 ਵਿੱਚ ‘ਮੋਦੀ ਲਹਿਰ’ ਕਾਰਨ ਭਾਜਪਾ ਨੂੰ 282 ਅਤੇ ਐੱਨਡੀਏ ਨੂੰ 336 ਸੀਟਾਂ ਮਿਲੀਆਂ ਸਨ। ਦੂਜੇ ਪਾਸੇ ਕਾਂਗਰਸ ਨੂੰ 44 ਅਤੇ ਯੂਪੀਏ ਨੂੰ 59 ਸੀਟਾਂ ਮਿਲੀਆਂ ਸਨ। ਪੰਜਾਬ ਦੀ ਗੱਲ ਕਰੀਏ ਤਾਂ 2019 ਵਿੱਚ ਕੁੱਲ 13 ਲੋਕ ਸਭਾ ਸੀਟਾਂ ‘ਚੋਂ 4 ਅਕਾਲੀ-ਭਾਜਪਾ ਗੱਠਜੋੜ ਨੂੰ, 1 ਆਪ ਤੇ 8 ਕਾਂਗਰਸ ਦੇ ਹਿੱਸੇ ਆਈਆਂ ਸਨ।

ਐਗਜ਼ਿਟ ਪੋਲ ‘ਚ ਇਕ ਪਾਸੇ NDA ਨੂੰ ਲੀਡ ਮਿਲਦੀ ਨਜ਼ਰ ਆ ਰਹੀ ਹੈ, ਉਥੇ ਹੀ ਦੂਜੇ ਪਾਸੇ ਵਿਰੋਧੀ ਗਠਜੋੜ ਭਾਰਤ ਨੇ 295 ਤੋਂ ਵੱਧ ਸੀਟਾਂ ਹਾਸਲ ਕਰਨ ਦਾ ਦਾਅਵਾ ਕੀਤਾ ਹੈ।

 

Share204Tweet128Share51

Related Posts

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.