ਵੀਰਵਾਰ, ਅਕਤੂਬਰ 15, 2026 05:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਿਆਨਕ ਸੜਕ ਹਾਦਸੇ ‘ਚ 2 ਦੋਸਤਾਂ ਦੀ ਮੌਤ, ਇੱਕ ਦੇ ਘਰ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

by Gurjeet Kaur
ਜੂਨ 5, 2024
in ਪੰਜਾਬ
0

ਸਥਾਨਕ ਸਮਰਾਲਾ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਹਰਸ਼ਦੀਪ ਸਿੰਘ (24) ਵਾਸੀ ਸੈਂਸੋਵਾਲ ਕਲਾਂ ਅਤੇ ਗੁਰਵਿੰਦਰ ਸਿੰਘ (20) ਉਰਫ ਰਵੀ ਵਾਸੀ ਰਹੀਮਾਬਾਦ ਖੁਰਦ ਦੀ ਮੌਤ ਹੋ ਗਈ।ਦੋਵੇਂ ਆਪਸ ‘ਚ ਦੋਸਤ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਤੇ ਗੁਰਵਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਮਰਾਲਾ ਵਲੋਂ ਮਾਛੀਵਾੜਾ ਨੂੰ ਆ ਰਹੇ ਸਨ।

ਨਿਰੰਕਾਰੀ ਭਵਨ ਨੇੜੇ ਉਨ੍ਹਾਂ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ।ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰੀ, ਜਿਸ ਕਾਰਨ ਇਹ ਦੋਵੇਂ ਸੜਕ ‘ਤੇ ਡਿੱਗੇ ਅਤੇ ਗੰਭੀਰ ਰੂਪ ‘ਚ ਜਖਮੀ ਹੋ ਗਏ।ਅੱਜ ਸਵੇਰੇ ਇਨ੍ਹਾਂ ਦੋਹਾਂ ਨੌਜਵਾਨਾਂ ਨੂੰ ਸੜਕ ਕਿਨਾਰੇ ਡਿੱਗਿਆਂ ਪਿਆਂ ਨੂੰ ਰਾਹਗੀਰਾਂ ਨੇ ਦੇਖਿਆ, ਜਿਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਸਹਾਇਕ ਥਾਣੇਦਾਰ ਪਵਨਜੀਤ ਮੌਕੇ ‘ਤੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਹਰਸ਼ਦੀਪ ਸਿੰਘ ਤੇ ਗੁਰਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਵਲੋਂ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆਹੈ, ਜਦਕਿ ਅਣਪਛਾਤੇ ਵਾਹਨ ਤੇ ਉਸਦੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਨੌਜਵਾਨ ਹਰਸ਼ਦੀਪ ਸਿੰਘ ਵਿਆਹਿਆ ਹੋਇਆ ਸੀ, ਜਦੋਂ ਕਿ ਗੁਰਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਮਾਪੇ ਉਸਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ।ਦੋਵੇਂ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਅਚਨਚੇਤ ਮੌਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਕਾਫੀ ਸਦਮਾ ਲੱਗਿਆ।ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਤ ਕਾਰਨ ਪਿੰਡ ਸੈਂਸੋਵਾਲ ਕਲਾਂ ਅਤੇ ਰਹੀਮਾਬਾਦ ਖੁਰਦ ‘ਚ ਵੀ ਸੋਗ ਦੀ ਲਹਿਰ ਛਾਈ ਹੋਈ ਸੀ।

Tags: 2 friendaccidentdeathmachiwara sahibpro punjab tvpunjab news
Share204Tweet128Share51

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.