ਮੰਗਲਵਾਰ, ਜਨਵਰੀ 27, 2026 12:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਭਿਆਨਕ ਗਰਮੀ ਦੌਰਾਨ ਲੋਕਾਂ ਲਈ ਰਾਹਤ ਭਰੀ ਖਬਰ, ਜਾਣੋ ਕਦੋਂ ਪਵੇਗਾ ਮੀਂਹ

by Gurjeet Kaur
ਜੂਨ 12, 2024
in weather update, ਪੰਜਾਬ
0

2 ਦਿਨਾਂ ਤੋਂ ਸ਼ਹਿਰ ਦੇ ਤਾਪਮਾਨ ‘ਚ ਇੱਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ।ਮੰਗਲਵੲਰ ਨੂੰ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਵੱਧ ਸੀ।ਇਸਦੇ ਨਾਲ ਹੀ ਹਵਾਈ ਅੱਡੇ ‘ਤੇ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਦਰਜ ਕੀਤਾ ਗਿਆ।ਪੰਜ ਸਾਲਾਂ ‘ਚ ਇਹ ਦੂਜੀ ਵਾਰ ਹੈ ਜਦੋਂ ਜੂਨ ਮਹੀਨੇ ‘ਚ ਤਾਪਮਾਨ ਇੰਨਾ ਵੱਧ ਗਿਆ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਦਾ ਕਹਿਣਾ ਹੈ ਕਿ ਹਾਲੇ ਮੌਸਮ ਖੁਸ਼ਕ ਹੈ ਤੇ ਅਸਮਾਨ ਸਾਫ ਹੈ।ਧੁੱਪ ਸਿੱਧੀ ਆ ਰਹੀ ਹੈ, ਜਿਸ ਕਾਰਨ ਤਾਪਮਾਨ ਵੱਧ ਰਿਹਾ ਹੈ।ਇਸਦੇ ਮੱਦੇਨਜ਼ਰ ਵਿਭਾਗ ਨੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਲੂ ਦੇ ਹਾਲਾਤ ਬਣੇ ਹੋਏ ਹਨ।ਉਨ੍ਹਾਂ ਦੱਸਿਆ ਕਿ 14 ਤੇ 15 ਜੂਨ ਨੂੰ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਪੱਛਮੀ ਕਮਜ਼ੋਰ ਹੈ ਕਿ ਜੇਕਰ ਮੀਂਹ ਪੈਂਦਾ ਹੈ ਤਾਂ ਸ਼ਹਿਰ ਦੇ ਕੁੱਝ ਹਿੱਸਿਆਂ ‘ਚ ਹੀ ਪਵੇਗਾ।

ਮੰਗਲਵਾਰ ਰਾਤ ਦਾ ਘੱਟੋ ਘੱਟ ਤਾਪਮਾਨ 25.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ।ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ।ਪਿਛਲੇ ਅੰਕੜੇ ਦੇਖੀਏ ਤਾਂ ਜੂਨ ਮਹੀਨੇ ਦਾ ਔਸਤਨ ਵੱਧ ਤੋ ਵੱਧ ਤਾਪਮਾਨ 40 ਤੋਂ 42 ਡਿਗਰੀ ਤੱਕ ਰਹਿੰਦਾ ਹੈ।ਇਸ ਤੋਂ ਪਹਿਲਾਂ ਜੂਨ 2022 ‘ਚ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਰਿਕਾਰਡ ਹੋਇਆ ਸੀ।ਇਸ ਤੋਂ ਬਾਅਦ ਪਹਿਲੀ ਵਾਰ ਹੈ ਕਿ ਜੂਨ ਇੰਨਾ ਗਰਮ ਰਿਕਾਰਡ ਹੋਇਆ ਹੈ।

Tags: Heat Wavelatest newspro punjab tvpunjabi newsweatherweather update
Share2514Tweet1571Share629

Related Posts

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026

ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼

ਜਨਵਰੀ 26, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.