ਜਲੰਧਰ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਜਲੰਧਰ ‘ਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣਗੀਆਂ।ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਹਲਕੇ ਲਈ ਮੋਹਿੰਦਰ ਭਗਤ ਨੂੰ ਟਿਕਟ ਦੇ ਕੇ ਚੋਣ ਮੈਦਾਨ ‘ਚ ਉਤਾਰਿਆ ਹੈ।
ਦੱਸ ਦੇਈਏ ਕਿ ਸ਼ੀਤਲ ਅੰਗੁਰਾਲ ਦੇ ਅਸਤੀਫੇ ਦੇ ਚਲਦਿਆਂ ਖਾਲੀ ਹੋਈ ਹੈ ਸੀਟ।ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ ਮੋਹਿੰਦਰ ਭਗਤ।ਹਾਲ ‘ਚ ਹੀ ਸ਼ਾਮਿਲ ਹੋਏ ਸਨ ਆਪ ਸਨ।ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣਾਂ 10 ਜੁਲਾਈ ਨੂੰ ਹੋਣਗੀਆਂ ਤੇ 13 ਜੁਲਾਈ ਨੂੰ ਨਤੀਜੇ ਐਲਾਨ ਜਾਣਗੇ।