ਸ਼ਨੀਵਾਰ, ਅਗਸਤ 15, 2026 08:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਬੇਅਦਬੀ, 134 ਤੋਂ 174 ਤੱਕ ਦੇ ਅੰਗ ਪਾੜ ਸੁੱਟੇ…

by Gurjeet Kaur
ਜੂਨ 22, 2024
in ਪੰਜਾਬ
0

ਤਰਨਤਾਰਨ ਦੇ ਕਸਬਾ ਝਬਾਲ ਸਥਿਤ ਗੁਰਦੁਆਰਾ ਸਾਹਿਬ ਬੀੜ ਬਾਬਾ ਬੁੱਢਾ ਸਾਹਿਬ ‘ਚ ਸ਼ਨੀਵਾਰ ਦੀ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ।ਜਿਸਦੇ ਬਾਅਦ ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਤੇ ਸ਼ਰਧਾਲੂਆਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਦੋਸ਼ੀ ਦੀ ਪਛਾਣ ਪਿੰਡ ਭੋਜੀਆਂ ਨਿਵਾਸੀ ਪਰਮਜੀਤ ਸਿੰਘ ਦੇ ਰੂਪ ‘ਚ ਹੋਈ ਹੈ।ਦੋਸ਼ੀ ਅਪਾਹਜ਼ ਦੱਸਿਆ ਜਾ ਰਿਹਾ ਹੈ।ਘਟਨਾ ਦੇ ਬਾਅਦ ਤਣਾਅ ਪੈਦਾ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਥਾਣੇ ਪਹੁੰਚਣਾ ਸ਼ੁਰੂ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਆਉਂਦਾ ਸੀ, ਪਰ ਉਸਨੇ ਇਸ ਘਟਨਾ ਨੂੰ ਕਿਉਂ ਅੰਜ਼ਾਮ ਦਿੱਤਾ ਇਸਦੇ ਪਿੱਛੇ ਕੀ ਕਾਰਨ ਸੀ,ਇਸਦੀ ਜਾਂਚ ਕੀਤੀ ਜਾ ਰਹੀ ਹੈ।

ਕੀ ਪੁਲਿਸ ਦੇ ਹਵਾਲੇ: ਗੁਰਦੁਆਰਾ ਸਾਹਿਬ ਦੇ ਹੱੈੱਡਗ੍ਰੰਥੀ ਨਿਸ਼ਾਨ ਸਿੰਘ ਦੱਸਿਆ ਕਿ, ਦੋਸ਼ੀ ਕਰਮਜੀਤ ਸਿੰਘ ਨਿਵਾਸੀ ਭੋਜੀਆਂ ਕਈ ਸਾਲਾਂ ਤੋ ਗੁਰਦੁਆਰਾ ਸਾਹਿਬ ‘ਚ ਆਉਂਦਾ ਸੀ ਅਤੇ ਇਥੇ ਸੇਵਾ ਕਰਦਾ ਸੀ।ਸ਼ਨੀਵਾਰ ਸਵੇਰੇ 9.15 ਵਜੇ ਦੋਸ਼ੀ ਗੁਰਦੁਆਰਾ ਸਾਹਿਬ ਦੇ ਦਰਬਾਰ ਪਹੁੰਚਿਆ।ਜਿੱਥੇ ਉਸਨੇ ਗੁਟਕਾ ਸਾਹਿਬ ਚੁੱਕਿਆ ਤੇ ਅਚਾਨਕ ਗੁਟਕਾ ਸਾਹਿਬ ਦੇ 134 ਤੋਂ ਲੈ ਕੇ 174 ਤੱਕ ਦੇ ਅੰਗ ਪਾੜ ਦਿੱਤੇ।ਮੌਕੇ ‘ਤੇ ਮੌਜੂਦ ਸੇਵਾਦਾਰ ਨਿੰਦਰ ਸਿੰਘ ਅਤੇ ਸ਼ਰਧਾਲੂਆਂ ਨੇ ਉਸਨੇ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਦੂਜੇ ਪਾਸੇ ਥਾਣਾ ਝਬਾਲ ਦੇ ਮੁਖੀ ਜੱਸਾ ਸਿੰਘ ਨੇ ਦੱਸਿਆ ਕਿ ਦੋਸ਼ੀ ਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।ਕਰਮਜੀਤ ਸਿੰਘ ਇਕ ਲੱਤ ਤੋਂ ਅਪਾਹਜ਼ ਹੈ ਉਹ ਕਈ ਸਾਲਾਂ ਤੋਂ ਇਸੇ ਗੁਰਦੁਆਰਾ ਸਾਹਬ ‘ਚ ਸੇਵਾ ਕਰ ਰਿਹਾ ਸੀ।ਉਸਨੇ ਇਸ ਘਟਨਾ ਨੂੰ ਅੰਜ਼ਾਮ ਕਿਉਂ ਦਿੱਤਾ ਇਸਦੇ ਪਿੱਛੇ ਕੀ ਕਾਰਨ ਹੈ ਇਸ ਬਾਬਤ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Tags: #TarnTaran #Gurudwara #BeedBabaBudha #GutkaSahib #Desecrationpro punjab tvpunjabi news
Share213Tweet133Share53

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.