ਬੁੱਧਵਾਰ, ਸਤੰਬਰ 17, 2025 09:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab ‘ਚ VVIP-VIP ਨੂੰ ਮੁਫ਼ਤ ‘ਚ ਨਹੀਂ ਮਿਲੇਗੀ ਪੁਲਿਸ ਸਕਿਊਰਿਟੀ, ਨਿਯਮਾਂ ‘ਚ ਹੋਇਆ ਬਦਲਾਅ

by Gurjeet Kaur
ਜੂਨ 22, 2024
in ਪੰਜਾਬ
0

ਪੰਜਾਬ ‘ਚ ਹੁਣ ਵੀਆਈਪੀ ਲੋਕਾਂ ਨੂੰ ਮੁਫਤ ਸਕਿਊਰਿਟੀ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਸੁਰੱਖਿਆ (Security) ਲਈ ਭੁਗਤਾਨ ਕਰਨਾ ਪੈਣਾ। ਪੁਲਿਸ ਵਿਭਾਗ (Police Department) ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਜਾਣਕਾਰੀ ਦਿੱਤੀ ਹੈ।

ਪੰਜਾਬ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਿੱਤੇ ਡਰਾਫਟ ਅਨੁਸਾਰ ਜਿਨ੍ਹਾਂ ਦੀ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਕੋਈ ਪੈਸਾ ਨਹੀਂ ਦੇਣਾ ਪਵੇਗਾ। ਇਸ ਤੋਂ ਬਿਨਾਂ ਕਿਸੇ ਕੇਸ ਦੇ ਮੁੱਖ ਗਵਾਹ ਨੂੰ ਵੀ ਮੁਫ਼ਤ ਸੁਰੱਖਿਆ ਦਿੱਤੀ ਜਾਵੇਗੀ।

ਜੇਕਰ ਲੋਕ ਪੁਲਿਸ ਤੋਂ ਨਿੱਜੀ ਸੁਰੱਖਿਆ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। 3 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਲੋਕਾਂ ਅਤੇ ਗਵਾਹਾਂ ਨੂੰ ਮੁਫ਼ਤ ਸੁਰੱਖਿਆ ਦਿੱਤੀ ਜਾਵੇਗੀ। ਇਸ ਸਮੇਂ ਪੰਜਾਬ ਪੁਲਿਸ ਨੇ 900 ਦੇ ਕਰੀਬ ਲੋਕਾਂ ਨੂੰ ਸੁਰੱਖਿਆ (Security) ਦਿੱਤੀ ਗਈ ਹੈ। ਇਨ੍ਹਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਰੱਖਿਆ ਗਿਆ ਹੈ। ਪਹਿਲੇ ਨੰਬਰ ‘ਤੇ ਸਿਆਸਤਦਾਨ, ਦੂਜੇ ਨੰਬਰ ‘ਤੇ ਮਸ਼ਹੂਰ ਹਸਤੀਆਂ ਅਤੇ ਤੀਜੇ ‘ਤੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਆਉਂਦੇ ਹਨ।

ਨਵੇਂ ਖਰੜੇ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਸੁਰੱਖਿਆ ਦਿੱਤੀ ਗਈ ਹੈ, ਉਨ੍ਹਾਂ ਦੀ ਹਰ ਤਿੰਨ ਮਹੀਨੇ ਬਾਅਦ ਸਮੀਖਿਆ ਕੀਤੀ ਜਾਵੇਗੀ ਕਿ ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ ਜਾਂ ਨਹੀਂ। ਇਸ ਦੇ ਆਧਾਰ ‘ਤੇ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਯਾਨੀ ਹਰ 3 ਮਹੀਨੇ ਬਾਅਦ ਦੇਖਿਆ ਜਾਵੇਗਾ ਕਿ ਸੁਰੱਖਿਆ ਦਿੱਤੀ ਜਾਣੀ ਹੈ ਜਾਂ ਨਹੀਂ। ਇਹ ਨਵਾਂ ਖਰੜਾ ਜੁਲਾਈ ਤੋਂ ਲਾਗੂ ਕੀਤਾ ਜਾ ਸਕਦਾ ਹੈ।

 

Tags: police departmentpro punjab tvPunjab and Haryana High Courtpunjab haryana high courtpunjab police securitypunjabi news
Share219Tweet137Share55

Related Posts

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨ/ਸ਼ਾ ਤ.ਸ/ਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 7.1 ਹੈ.ਰੋ/ਇਨ ਕੀਤੀ ਬਰਾਮਦ

ਸਤੰਬਰ 17, 2025

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025

ਕੇਂਦਰ ਸਰਕਾਰ ਨੇ SDRF ਫੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ, ਪੰਜਾਬ ਨੂੰ ਮਿਲੇ 240.8 ਕਰੋੜ ਰੁਪਏ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025
Load More

Recent News

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

Honey Singh ਨੂੰ ਮੋਹਾਲੀ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲ ਪੁਰਾਣੀ FIR ਰੱਦ

ਸਤੰਬਰ 17, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨ/ਸ਼ਾ ਤ.ਸ/ਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 7.1 ਹੈ.ਰੋ/ਇਨ ਕੀਤੀ ਬਰਾਮਦ

ਸਤੰਬਰ 17, 2025

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.