ਸ਼ਨੀਵਾਰ, ਜੁਲਾਈ 18, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਫਿਲਹਾਲ ਤਿਹਾੜ ਜੇਲ੍ਹ ‘ਚ ਹੀ ਰਹਿਣਗੇ ਅਰਵਿੰਦ ਕੇਜਰੀਵਾਲ, ਜਾਣੋ ਹਾਈਕੋਰਟ ਨੇ ਕੀ ਕਿਹਾ…

by Gurjeet Kaur
ਜੂਨ 25, 2024
in ਦੇਸ਼
0

ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਉਤੇ ਹਾਈਕੋਰਟ ਨੇ ਰੋਕ ਜਾਰੀ ਰੱਖੀ ਹੈ। ਇਸ ਕਾਰਨ ਅਰਵਿੰਦ ਕੇਜਰੀਵਾਲ ਫਿਲਹਾਲ ਤਿਹਾੜ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਰੋਕ ਜਾਰੀ ਰਹੇਗੀ।ਈਡੀ ਦੀ ਜ਼ਮਾਨਤ ਰੱਦ ਕਰਨ ਵਿਰੁੱਧ ਦਾਇਰ ਪਟੀਸ਼ਨ ‘ਤੇ ਹਾਈ ਕੋਰਟ ‘ਚ ਸੁਣਵਾਈ ਪੂਰੀ ਹੋਣ ਤੱਕ ਰੋਕ ਜਾਰੀ ਰਹੇਗੀ। ਜਸਟਿਸ ਸੁਧੀਰ ਕੁਮਾਰ ਜੈਨ ਦੀ ਸਿੰਗਲ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ।ਦਿੱਲੀ ਹਾਈ ਕੋਰਟ 20 ਜੂਨ ਨੂੰ ਹੇਠਲੀ ਅਦਾਲਤ ਵੱਲੋਂ ਦਿੱਤੇ ਜ਼ਮਾਨਤ ਦੇ ਫੈਸਲੇ ਵਿਰੁੱਧ ਦਾਇਰ ਈਡੀ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ।21 ਜੂਨ ਨੂੰ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ ਸੀ

Tags: 'Anemia Free Punjab'arvind kejriwalArvind Kejriwal AAP 10 GuaranteesED Arrest Arvind KejriwaiPro Punjab TV
Share207Tweet129Share52

Related Posts

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026
Load More

Recent News

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.