ਸ਼ੁੱਕਰਵਾਰ, ਅਗਸਤ 1, 2025 04:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ‘ਚ ਪਹੁੰਚਿਆ ਮਾਨਸੂਨ, ਇਨ੍ਹਾਂ ਇਲਾਕਿਆਂ ‘ਚ ਸ਼ੁਰੂ ਹੋਈ ਬਾਰਿਸ਼, ਅਲਰਟ ਜਾਰੀ

by Gurjeet Kaur
ਜੂਨ 28, 2024
in weather update, ਪੰਜਾਬ
0

Monsoon in Punjab- ਮਾਨਸੂਨ ਪੰਜਾਬ ਵਿਚ ਦਾਖਲ ਹੋ ਗਿਆ ਹੈ ਅਤੇ ਅਗਲੇ ਦੋ-ਤਿੰਨ ਦਿਨ ਅੰਦਰ ਇਹ ਸਾਰੇ ਪੰਜਾਬ ਤੇ ਹਰਿਆਣਾ ਨੂੰ ਕਵਰ ਕਰ ਲਵੇਗਾ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਤੜਕੇ ਤੋਂ ਮੀਂਹ ਪੈਣਾ ਸ਼ੁਰੂ ਹੋਇਆ ਜਿਸ ਨਾਲ ਤਾਪਮਾਨ ਵਿਚ ਆਮ ਨਾਲੋਂ 8.3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੰਗਰੂਰ ਵਿਚ ਸਭ ਤੋਂ ਵੱਧ 71.5 ਐੱਮਐੱਮ ਮੀਂਹ ਪਿਆ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਠਾਨਕੋਟ ਰਾਹੀਂ ਮੌਨਸੂਨ ਦਾਖਲ ਹੋ ਚੁੱਕਿਆ ਹੈ, ਜੋ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਪੂਰੇ ਪੰਜਾਬ ਵਿਚ ਛਾ ਜਾਵੇਗਾ। ਉਨ੍ਹਾਂ ਪੰਜਾਬ ’ਚ 28, 29, 30 ਜੂਨ ਅਤੇ 1 ਜੁਲਾਈ ਨੂੰ ਮੀਂਹ ਪੈਣ, ਬਿਜਲੀ ਲਿਸ਼ਕਣ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਲੰਘੀ ਰਾਤ ਤੋਂ ਹੀ ਮੌਸਮ ਬਦਲਣਾ ਸ਼ੁਰੂ ਹੋ ਗਿਆ ਸੀ ਪਰ ਜ਼ਿਆਦਾਤਰ ਸ਼ਹਿਰਾਂ ਵਿੱਚ ਤੜਕੇ ਮੀਂਹ ਪੈਣਾ ਸ਼ੁਰੂ ਹੋਇਆ ਹੈ।

ਮੀਂਹ ਕਰਕੇ ਸੰਗਰੂਰ, ਲੁਧਿਆਣਾ, ਪਟਿਆਲਾ, ਮੋਗਾ ਤੇ ਹੋਰ ਕਈ ਸ਼ਹਿਰ ਜਲਥਲ ਹੋ ਗਏ। ਲੋਕਾਂ ਦੇ ਘਰਾਂ ’ਚ ਪਾਣੀ ਦਾਖਲ ਹੋ ਗਿਆ, ਸ਼ਹਿਰ ਦੀਆਂ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਉਧਰ, ਭਾਰੀ ਮੀਂਹ ਨੇ ਦਿੱਲੀ ਵਾਸੀਆਂ ਨੂੰ ਰਾਹਤ ਦੇ ਨਾਲ-ਨਾਲ ਮੁਸੀਬਤ ਵੀ ਦਿੱਤੀ ਹੈ। ਪੂਰੀ ਦਿੱਲੀ ਮੀਂਹ ਵਿੱਚ ਡੁੱਬ ਗਈ ਹੈ। ਕਈ ਥਾਵਾਂ ‘ਤੇ ਸੜਕਾਂ ‘ਤੇ ਪਾਣੀ ਖੜ੍ਹਾ ਹੈ। ਚਾਰੇ ਪਾਸੇ ਹੜ੍ਹ ਜਿਹਾ ਨਜ਼ਰ ਆ ਰਿਹਾ ਹੈ। ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਫਿਰ ਔਖਾ ਹੋ ਗਿਆ ਹੈ। ਸਵੇਰ ਤੋਂ ਹੀ ਲੰਬਾ ਜਾਮ ਲੱਗਾ ਹੋਇਆ ਹੈ। ਵੀਰਵਾਰ ਦੇਰ ਰਾਤ ਤੋਂ ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ ਪਿਆ।

ਪਾਣੀ ਭਰਨ ਕਾਰਨ ਲੋਕਾਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਇਹ ਤਾਂ ਸ਼ੁਰੂਆਤ ਹੈ। ਹੁਣ ਦਿੱਲੀ ਦੇ ਲੋਕਾਂ ‘ਤੇ ਮੌਸਮ ਹੋਰ ਵੀ ਸਖ਼ਤ ਹੋਵੇਗਾ। ਦਿੱਲੀ ਵਿੱਚ ਅੱਜ ਹੋਈ ਬਾਰਿਸ਼ ਨੇ 88 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿੱਲੀ ਹੀ ਨਹੀਂ, ਨੋਇਡਾ-ਗਾਜ਼ੀਆਬਾਦ ਸਮੇਤ ਪੂਰਾ ਐਨਸੀਆਰ ਪਾਣੀ ਵਿਚ ਡੁੱਬਿਆ ਹੋਇਆ ਹੈ।

 

Tags: Delhi Monsoon Reportlatest newsMonsoon in PunjabMonsoon Red alertpro punjab tvpunjabi newsrainweather
Share2177Tweet1361Share544

Related Posts

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਇਸ ਦਿਨ ਤੋਂ ਪੰਜਾਬ ‘ਚ ਮੀਂਹ ਦਿਖਾਏਗਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025
Load More

Recent News

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.