ਐਤਵਾਰ, ਸਤੰਬਰ 13, 2026 07:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਚੰਨੀ ਨੇ ਆਂਗਣਵਾੜੀ ਵਰਕਰਾਂ ਲਈ ਕੀਤੇ ਵੱਡੇ ਐਲਾਨ

by propunjabtv
ਜਨਵਰੀ 4, 2022
in ਪੰਜਾਬ
0

ਦਾਣਾ ਮੰਡੀ ਵਿੱਚ ਕੀਤੀ ਜਾ ਰਹੀ ਰੈਲੀ ਦੌਰਾਨ ਸੀ.ਐਮ. ਚਰਨਜੀਤ ਸਿੰਘ ਚੰਨੀ ਨੇ ਆਂਗਣਵਾੜੀ ਵਰਕਰਾਂ ਲਈ ਅਹਿਮ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨ ਲਈਆਂ ਗਈਆਂ ਹਨ।

ਰੈਲੀ ਦੌਰਾਨ ਸੀ.ਐਮ ਚੰਨੀ ਨੇ ਆਂਗਣਵਾੜੀ ਵਰਕਰਾਂ ਨੂੰ ਨੋਟੀਫਿਕੇਸ਼ਨ ਪੜ੍ਹ ਕੇ ਸੁਣਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਲਈ ਵੱਡਾ ਐਲਾਨ ਕੀਤਾ ਹੈ। ਸੀ.ਐਮ ਚੰਨੀ ਨੇ ਇਸ ਦੌਰਾਨ ਸਾਲਾਨਾ ਵਾਧੇ ਬਾਰੇ ਗੱਲ ਕੀਤੀ।

ਉਨ੍ਹਾਂ ਕਿਹਾ ਕਿ ਹਰ ਸਾਲ 1 ਜਨਵਰੀ ਨੂੰ ਤਨਖਾਹ ਵਧਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਹੈਲਪਰਾਂ ਦੀ ਤਨਖ਼ਾਹ 5100 ਰੁਪਏ, ਆਂਗਣਵਾੜੀ ਮਿੰਨੀ ਵਰਕਰਾਂ ਦੀ 6300 ਰੁਪਏ ਅਤੇ ਆਂਗਣਵਾੜੀ ਵਰਕਰਾਂ ਦੀ 9300 ਰੁਪਏ ਕੀਤੀ ਗਈ ਹੈ।

Tags: Anganwadi workersCM ChannI
Share202Tweet126Share51

Related Posts

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.