ਬੁੱਧਵਾਰ, ਜੂਨ 4, 2025 11:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਵਿਸ਼ਵ ਚੈਂਪੀਅਨ ਭਾਰਤੀ ਕ੍ਰਿਕਟ ਟੀਮ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ, ਹੋਇਆ ਖੂਬ ਹਾਸਾ-ਮਜ਼ਾਕ, ਦੇਖੋ ਵੀਡੀਓ

by Gurjeet Kaur
ਜੁਲਾਈ 4, 2024
in ਕ੍ਰਿਕਟ, ਖੇਡ
0

PM Modi Meets Indian Cricket Team: ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬਾਰਬਾਡੋਸ ਤੋਂ ਦਿੱਲੀ ਪਰਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੇ ਵੀਰਵਾਰ (4 ਜੁਲਾਈ, 2024) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦਾ ਵੀਡੀਓ ਸਾਹਮਣੇ ਆਇਆ ਹੈ।

ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕਪਤਾਨ ਰੋਹਿਤ ਸ਼ਰਮਾ, ਬੱਲੇਬਾਜ਼ ਵਿਰਾਟ ਕੋਹਲੀ, ਆਲਰਾਊਂਡਰ ਹਾਰਦਿਕ ਪੰਡਯਾ, ਸੂਰਿਆਕੁਮਾਰ ਯਾਦਵ ਅਤੇ ਰਿਸ਼ਭ ਪੰਤ ਅਤੇ ਕੋਚ ਰਾਹੁਲ ਦ੍ਰਾਵਿੜ ਸਮੇਤ ਸਾਰੇ 15 ਖਿਡਾਰੀਆਂ ਨੇ ਪੀਐੱਮ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਭਾਰਤੀ ਕ੍ਰਿਕਟ ਟੀਮ ਨਾਲ ਗੱਲਬਾਤ ਕਰਦੇ ਹੋਏ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਵਿਸ਼ਵ ਕੱਪ ਦੀ ਟਰਾਫੀ ਵੀ ਆਪਣੇ ਹੱਥਾਂ ਵਿੱਚ ਚੁੱਕੀ। ਦਰਅਸਲ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਨਾਸ਼ਤੇ ਲਈ ਸੱਦਾ ਦਿੱਤਾ ਹੈ।

Team India meeting with PM Narender Modi 🔥❤️🇮🇳.

Great moment team India ❤️🇮🇳 pic.twitter.com/BpuEgnK9Cq

— Malik Hammad (@Hammad_Iqbal786) July 4, 2024


 

ਮੁੰਬਈ ਦੇ ਨਰੀਮਨ ਪੁਆਇੰਟ ਤੋਂ ਵਾਨਖੇੜੇ ਤੱਕ ਰੋਡ ਸ਼ੋਅ ਕੀਤਾ ਜਾਵੇਗਾ।
ਪੀਐਮ ਮੋਦੀ ਨੂੰ ਮਿਲਣ ਤੋਂ ਬਾਅਦ, ਟੀਮ ਮੁੰਬਈ ਲਈ ਰਵਾਨਾ ਹੋਵੇਗੀ, ਜਿੱਥੇ ਇਹ ਨਰੀਮਨ ਪੁਆਇੰਟ ਤੋਂ ਵਾਨਖੇੜੇ ਤੱਕ ਰੋਡ ਸ਼ੋਅ ਕਰੇਗੀ ਤਾਂ ਜੋ ਪ੍ਰਸ਼ੰਸਕਾਂ ਨੂੰ ਵਿਸ਼ਵ ਕੱਪ ਟਰਾਫੀ ਦੇ ਨਾਲ ਆਪਣੇ ਸਿਤਾਰਿਆਂ ਦੀ ਨੇੜਿਓਂ ਝਲਕ ਮਿਲ ਸਕੇ। ਇਸ ਤੋਂ ਬਾਅਦ ਵਾਨਖੇੜੇ ਸਟੇਡੀਅਮ ‘ਚ ਟੀਮ ਦਾ ਸਨਮਾਨ ਕੀਤਾ ਜਾਵੇਗਾ।

ਦਿੱਲੀ ਵਿੱਚ ਨਿੱਘਾ ਸਵਾਗਤ
ਭਾਰਤੀ ਕ੍ਰਿਕਟ ਟੀਮ ਨੇ ਸ਼ਨੀਵਾਰ ਨੂੰ ਫਾਈਨਲ ‘ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ, ਪਰ ਤੂਫਾਨ ਬੇਰੀਲ ਕਾਰਨ ਵਾਪਸੀ ਨਹੀਂ ਕਰ ਸਕੀ।

ਬੀਸੀਸੀਆਈ ਨੇ ਟੀਮ ਇੰਡੀਆ ਲਈ ਵਿਸ਼ੇਸ਼ ਚਾਰਟਰਡ ਏਅਰ ਇੰਡੀਆ ਫਲਾਈਟ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਬਾਅਦ ਖਿਡਾਰੀ ਵਿਸ਼ੇਸ਼ ਜਹਾਜ਼ ਰਾਹੀਂ ਵੀਰਵਾਰ (4 ਜੂਨ) ਸਵੇਰੇ ਦਿੱਲੀ ਪੁੱਜੇ। ਫਿਰ ਟੀਮ ਦਾ ਆਈਟੀਸੀ ਮੌਰਿਆ ਹੋਟਲ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

Tags: cricketIndian cricket teamlatest newspm modipro punjab tvpunjabi newsrohit sharmaVirat Kohli
Share280Tweet175Share70

Related Posts

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025

ਅੱਖਾਂ ‘ਚ ਹੰਝੂ ਉਦਾਸ ਚਿਹਰਾ, ਮੈਦਾਨ ‘ਚ ਭਾਵੁਕ ਹੋਈ ਪ੍ਰੀਤੀ ਜ਼ਿੰਟਾ, Viral ਹੋ ਰਹੀ Video

ਜੂਨ 4, 2025

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

IPL 2025: Punjab Kings ਤੇ RCB ਵਿਚਕਾਰ ਅੱਜ Final ਮੁਕਾਬਲਾ, ਕੀ IPL ਨੂੰ ਮਿਲੇਗਾ ਨਵਾਂ ਚੈਂਪੀਅਨ

ਜੂਨ 3, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025

IPL 2025: ਮੈਚ ਜਿੱਤਣ ਤੋਂ ਬਾਅਦ ਕਪਤਾਨ ਸ਼੍ਰੇਅਸ ਅਈਅਰ ਨੇ ਕਿਸਨੂੰ ਲਗਾਈ ਫਟਕਾਰ, ਹੱਥ ਮਿਲਾਉਣ ਤੋਂ ਵੀ ਕੀਤਾ ਮਨਾ

ਜੂਨ 2, 2025
Load More

Recent News

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.