ਐਤਵਾਰ, ਅਗਸਤ 10, 2025 01:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਪੜ੍ਹੋ ਪੂਰੀ ਖ਼ਬਰ

by Gurjeet Kaur
ਜੁਲਾਈ 8, 2024
in ਪੰਜਾਬ
0

* ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼

* ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ: ਅਮਨ ਅਰੋੜਾ

* ਇਸ ਕਦਮ ਦਾ ਉਦੇਸ਼ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਉਣਾ: ਪ੍ਰਸ਼ਾਸਨਿਕ ਸੁਧਾਰ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ।

ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ ‘ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

Tags: aap ministeraman aroralatest newspatwariPro PunjabTvpunjab governmentpunjabi news
Share436Tweet272Share109

Related Posts

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.