ਮੰਗਲਵਾਰ, ਦਸੰਬਰ 23, 2025 04:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

by Gurjeet Kaur
ਜੁਲਾਈ 9, 2024
in ਪੰਜਾਬ
0

ਆਂਗਣਵਾੜੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ ਨੂੰ ਰੱਖੀ ਮੀਟਿੰਗ

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

 

ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ਤੇ  ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮਾਣਭੱਤਾ ਦੁੱਗਣਾ ਕਰਨ ਸਬੰਧੀ ਮੰਗਾਂ ਸ਼ਾਮਲ ਹਨ।

 

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ 2024 ਨੂੰ ਮੀਟਿੰਗ ਰੱਖੀ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ, ਡੀ.ਪੀ.ਓ ਹੈਡਆਫਿਸ ਸੁਮਨਦੀਪ ਕੌਰ ਅਤੇ ਸੁਪਰਡੈਂਟ ਬਲਰਾਜ ਕੌਰ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: cm bhagwant manndr baljit kaurlatest newspro punjab tvpunjabi news
Share206Tweet129Share52

Related Posts

ਭਗਵੰਤ ਮਾਨ ਨੇ ਕਾਗਜ਼ੀ ਵਾਅਦਿਆਂ ਨੂੰ ਬਦਲਿਆ ਹਕੀਕਤ ਵਿੱਚ : ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ

ਦਸੰਬਰ 22, 2025

ਜਲੰਧਰ ‘ਚ ਸੰਘਣੀ ਧੁੰਦ ਦਾ ਕਹਿਰ, ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ ਚਿਹਾੜਾ

ਦਸੰਬਰ 22, 2025

ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ ਵੇਖੀ ਗਈ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ

ਦਸੰਬਰ 22, 2025

ਨਿਰਪੱਖ ਅਤੇ ਪਾਰਦਰਸ਼ੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ‘ਆਪ’ ਸਰਕਾਰ ਦੀ ਇਤਿਹਾਸਕ ਜਿੱਤ

ਦਸੰਬਰ 22, 2025

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

ਦਸੰਬਰ 22, 2025

ਮੁੱਖ ਮੰਤਰੀ ਮਾਨ ਦੀ ਵਿਦੇਸ਼ ਯਾਤਰਾ ਦੇ ਨਿਕਲੇ ਪ੍ਰਭਾਵਸ਼ਾਲੀ ਨਤੀਜੇ – 9 ਮੋਹਰੀ ਕੰਪਨੀਆਂ ਨੇ ਏਸ਼ੀਆ ਦਾ ਨਵਾਂ IIT ਹੱਬ ਬਣਨ ਲਈ ਪੰਜਾਬ ਅਤੇ ਮੋਹਾਲੀ ਨੂੰ ਚੁਣਿਆ

ਦਸੰਬਰ 22, 2025
Load More

Recent News

ਭਗਵੰਤ ਮਾਨ ਨੇ ਕਾਗਜ਼ੀ ਵਾਅਦਿਆਂ ਨੂੰ ਬਦਲਿਆ ਹਕੀਕਤ ਵਿੱਚ : ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ

ਦਸੰਬਰ 22, 2025

ਜਲੰਧਰ ‘ਚ ਸੰਘਣੀ ਧੁੰਦ ਦਾ ਕਹਿਰ, ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ ਚਿਹਾੜਾ

ਦਸੰਬਰ 22, 2025

ਨੀਲੇ ਡ੍ਰਮ ਤੋਂ ਵੀ ਭਿਆਨਕ ਕਤਲ ਦਾ ਮਾਮਲਾ ਆਇਆ ਸਾਹਮਣੇ, ਪ੍ਰੇਮੀ ਨਾਲ ਮਿਲ ਪਤੀ ਦਾ ਬੇਰਹਿਮੀ ਨਾਲ ਕਤਲ

ਦਸੰਬਰ 22, 2025

2026 ਵਿੱਚ ਮਾਰੂਤੀ ਸੁਜ਼ੂਕੀ ਕਰਨ ਜਾ ਰਹੀ ਵੱਡਾ ਧਮਾਕਾ! ਗਾਹਕਾਂ ਨੂੰ ਮਿਲ ਸਕਦਾ ਹੈ ਵੱਡਾ ਆਫ਼ਰ

ਦਸੰਬਰ 22, 2025

ਨਵੇਂ ਰਿਕਾਰਡ ਉੱਚੇ ਪੱਧਰ ‘ਤੇ ਪਹੁੰਚੀਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੀਆਂ ਕੀਮਤਾਂ

ਦਸੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.