ਮੰਗਲਵਾਰ, ਅਗਸਤ 11, 2026 03:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਟੀਵੀ ਸੀਰੀਅਲਾਂ ਤੇ ਫ਼ਿਲਮਾਂ ‘ਚ ਨਹੀਂ ਦਿਸਣਗੇ ਆਨੰਦ ਕਾਰਜ ਸੀਨ, ਪੜ੍ਹੋ ਪੂਰੀ ਖ਼ਬਰ

by Gurjeet Kaur
ਜੁਲਾਈ 11, 2024
in ਪੰਜਾਬ
0

ਹੁਣ ਲੋਕ ਫ਼ਿਲਮਾਂ ਤੇ ਟੀਵੀ ਸੀਰੀਅਲਾਂ ‘ਚ ਆਨੰਦ ਕਾਰਜ ਦੇ ਸੀਨ ਨਹੀਂ ਦੇਖ ਸਕਣਗੇ।ਇਹ ਸੀਨ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਸ਼ੂਟ ਕੀਤੇ ਜਾਂਦੇ ਸੀ, ਪਰ ਮੋਹਾਲੀ ‘ਚ ਹੋਈ ਘਟਨਾ ਦੇ ਬਾਅਦ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਇਸ ਮਾਮਲੇ ‘ਚ ਐੱਸਜੀਪੀਸੀ ਤੋਂ ਰਿਪੋਰਟ ਵੀ ਮੰਗ ਲਈ ਹੈ।ਜਿਸਦੇ ਬਾਅਦ ਇਸ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਜਾਰੀ ਹੋ ਸਕਦੇ ਹਨ।ਇਸ ਤੋਂ ਪਹਿਲਾਂ ਮੈਰਿਜ਼ ਪੈਲੇਸਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਜਾਣ ‘ਤੇ ਰੋਕ ਲਗਾਈ ਜਾ ਚੁੱਕੀ ਹੈ।

ਹਾਲ ਹੀ ‘ਚ ਮੋਹਾਲੀ ‘ਚ ਪੰਜਾਬੀ ਟੀਵੀ ਸੀਰੀਅਲ ਉਡਾਰੀਆਂ ਦੀ ਸ਼ੂਟਿੰਗ ਚੱਲ ਰਹੀ ਸੀ।ਇਸ ‘ਚ ਨਕਲੀ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ।ਇਸਦਾ ਪਤਾ ਚੱਲਦੇ ਹੀ ਨਿਹੰਗਾਂ ਨੇ ਉਥੋਂ ਹੰਗਾਮਾ ਕਰਦੇ ਹੋਏ ਸ਼ੂਟਿੰਗ ਰੁਕਵਾ ਦਿੱਤੀ।ਇਸਦੇ ਬਾਅਦ ਪੁਲਿਸ ਉਥੋਂ ਆਈ ਅਤੇ ਮਾਮਲੇ ਨੂੰ ਸ਼ਾਂਤ ਕਰਾਇਆ।

ਜਥੇਦਾਰ ਨੇ ਕਿਹਾ; ਵਪਾਰ ਦੇ ਲਈ ਸਿੱਖ ਪ੍ਰੰਪਰਾਵਾਂ ਨਾਲ ਛੇੜਛਾੜ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਮੋਹਾਲੀ ਦੇ ਘੜੂਆਂ ‘ਚ ਨਾਟਕ ਦੀ ਸ਼ੂਟਿੰਗ ਦੌਰਾਨ ਨਕਲੀ ਗੁਰਦੁਆਰਾ ਸਾਹਿਬ ‘ਚ ਨਕਲੀ ਆਨੰਦ ਕਾਰਜ ਕਰਨ ਦੀ ਘਟਨਾ ਦੀ ਨਿੰਦਾ ਕੀਤੀ।ਉਨ੍ਹਾਂ ਨੇ ਕਿਹਾ ਕਿ ਫਿਲਮੀ ਖੇਤਰ ਦੇ ਲੋਕ ਆਪਣੇ ਵਪਾਰ ਨੂੰ ਮੁੱਖ ਰੱਖ ਸਿੱਖ ਪ੍ਰੰਪਰਾਵਾਂ ਨਾਲ ਖਿਲਵਾੜ ਕਰ ਰਹੇ ਹਨ।ਜੇਕਰ ਉਹ ਇਨ੍ਹਾਂ ਹਰਕਤਾਂ ਤੋ ਬਾਜ ਨਹੀਂ ਆਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਨ੍ਹਾਂ ਦੇ ਵਿਰੁੱਧ ਸਖਤ ਕਾਰਵਾਈ ਕਰਨੀ ਪਵੇਗੀ।

Tags: Anand karajfilmslatest newspro punjab tvpunjabi newssgpcTV SerialVideovideo set
Share208Tweet130Share52

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.