ਵੀਰਵਾਰ, ਮਾਰਚ 5, 2026 08:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਗਨੀਵੀਰਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ, ਭਰਤੀਆਂ ‘ਚ ਮਿਲੇਗਾ 10 ਫ਼ੀਸਦੀ ਰਾਖਵਾਂਕਰਨ

by Gurjeet Kaur
ਜੁਲਾਈ 12, 2024
in ਦੇਸ਼
0

ਕੇਂਦਰ ਸਰਕਾਰ ਨੇ ਵੀਰਵਾਰ ਨੂੰ ਅਗਨੀਵੀਰ ਯੋਜਨਾ ’ਤੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲੇ ਮੁਤਾਬਕ ਸਾਬਕਾ ਅਗਨੀਵੀਰਾਂ ਨੂੰ ਸੀਆਈਐਸਐਫ਼, ਬੀਐਸਐਫ਼ ਵਿਚ 10 ਫ਼ੀ ਸਦੀ ਰਾਖਵਾਂਕਰਨ ਦਿਤਾ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਸਰੀਰਕ ਤੌਰ ’ਤੇ ਵੀ ਛੋਟ ਮਿਲੇਗੀ। ਬੀਐਸਐਫ਼ ਦੇ ਡੀਜੀ ਨਿਤਿਨ ਅਗਰਵਾਲ ਅਤੇ ਸੀਆਈਐਸਐਫ਼ ਡੀਜੀ ਮੀਨਾ ਸਿੰਘ ਨੇ ਇਹ ਜਾਣਕਾਰੀ ਦਿਤੀ। ਸੀ.ਆਈ.ਐਸ.ਐਫ. ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ ਅਤੇ ਇਸ ਫ਼ੈਸਲੇ ਦੇ ਆਧਾਰ ’ਤੇ ਸੀ.ਆਈ.ਐਸ.ਐਫ਼. ਜਲਦੀ ਹੀ ਭਰਤੀ ਲਈ ਇਨ੍ਹਾਂ ਨਿਯਮਾਂ ਨੂੰ ਲਾਗੂ ਕਰੇਗੀ। ਇਸ ਮਾਮਲੇ ਬਾਰੇ ਨਿਤਿਨ ਅਗਰਵਾਲ ਨੇ ਕਿਹਾ ਕਿ ਅਸੀਂ ਸਿਪਾਹੀਆਂ ਨੂੰ ਤਿਆਰ ਕਰ ਰਹੇ ਹਾਂ, ਇਸ ਤੋਂ ਵਧੀਆ ਹੋਰ ਕੁਝ ਨਹੀਂ ਹੋ ਸਕਦਾ।

ਇਸ ਦਾ ਫਾਇਦਾ ਸਾਰੀਆਂ ਤਾਕਤਾਂ ਨੂੰ ਮਿਲੇਗਾ। ਸਾਬਕਾ ਅਗਨੀਵੀਰਾਂ ਨੂੰ ਭਰਤੀ ਵਿਚ 10 ਫ਼ੀ ਸਦੀ ਰਾਖਵਾਂਕਰਨ ਮਿਲੇਗਾ। ਉਥੇ ਹੀ ਸੀ.ਆਈ.ਐਸ.ਐਫ਼ ਦੇ ਡਾਇਰੈਕਟਰ ਜਨਰਲ ਨੀਨਾ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿਚ ਸਾਬਕਾ ਅਗਨੀਵੀਰਾਂ ਦੀ ਭਰਤੀ ਲਈ ਇਕ ਵੱਡਾ ਕਦਮ ਚੁਕਿਆ ਹੈ।

ਇਸ ਨੂੰ ਲੈ ਕੇ ਸੀ.ਆਈ.ਐਸ.ਐਫ਼. ਨੇ ਵੀ ਸਾਰੇ ਇੰਤਜਾਮ ਕਰ ਲਏ ਹਨ। ਕਾਂਸਟੇਬਲਾਂ ਦੀਆਂ 10 ਫ਼ੀ ਸਦੀ ਅਸਾਮੀਆਂ ਸਾਬਕਾ ਅਗਨੀਵੀਰਾਂ ਲਈ ਰਾਖਵੀਆਂ ਹੋਣਗੀਆਂ, ਨਾਲ ਹੀ, ਉਨ੍ਹਾਂ ਨੂੰ ਸਰੀਰਕ ਕੁਸ਼ਲਤਾ ਟੈਸਟ ਵਿਚ ਛੋਟ ਦਿਤੀ ਜਾਵੇਗੀ।

Tags: AgniveerSchemeBSFCISFCRPFlatest newspro punjab tvpropunjabtvPunjabiNewsSSB
Share201Tweet126Share50

Related Posts

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.