ਮੰਗਲਵਾਰ, ਜੁਲਾਈ 28, 2026 04:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਕੰਨ ‘ਤੇ ਪੱਟੀ ਬੰਨ੍ਹ ਪਾਰਟੀ ਸੰਮੇਲਨ ‘ਚ ਪਹੁੰਚੇ ਟ੍ਰੰਪ, ਹਮਲੇ ਦੇ 48 ਘੰਟਿਆਂ ਬਾਅਦ ਪਾਰਟੀ ਨੇ ਟਰੰਪ ਨੂੰ ਚੁਣਿਆ ਰਾਸ਼ਟਰਪਤੀ ਉਮੀਦਵਾਰ

by Gurjeet Kaur
ਜੁਲਾਈ 16, 2024
in ਵਿਦੇਸ਼
0

ਅਮਰੀਕਾ ਦੀ ਰਿਪਬਲਿਕਨ ਪਾਰਟੀ ਨੇ ਸੋਮਵਾਰ ਦੇਰ ਰਾਤ ਅਧਿਕਾਰਤ ਤੌਰ ‘ਤੇ ਡੋਨਾਲਡ ਟਰੰਪ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਐਲਾਨ ਦਿੱਤਾ। ਵਿਸਕਾਨਸਿਨ ਦੇ ਮਿਲਵਾਕੀ ਸ਼ਹਿਰ ਵਿੱਚ ਹੋਏ ਪਾਰਟੀ ਸੰਮੇਲਨ ਵਿੱਚ ਟਰੰਪ ਨੂੰ ਡੈਲੀਗੇਟਾਂ ਤੋਂ 2387 ਵੋਟਾਂ ਮਿਲੀਆਂ। ਉਸ ਨੂੰ ਉਮੀਦਵਾਰ ਵਜੋਂ ਚੁਣੇ ਜਾਣ ਲਈ 1215 ਵੋਟਾਂ ਦੀ ਲੋੜ ਸੀ।

ਪੈਨਸਿਲਵੇਨੀਆ ‘ਚ 13 ਜੁਲਾਈ ਨੂੰ ਹੋਏ ਹਮਲੇ ਤੋਂ ਬਾਅਦ ਇਹ ਪਹਿਲੀ ਵਾਰ ਸੀ ਕਿ ਟਰੰਪ ਕਿਸੇ ਜਨਤਕ ਪਲੇਟਫਾਰਮ ‘ਤੇ ਨਜ਼ਰ ਆਏ। ਉਸ ਦੇ ਕੰਨ ‘ਤੇ ਪੱਟੀ ਬੰਨ੍ਹੀ ਹੋਈ ਸੀ। ਗੋਲੀ ਚੱਲਣ ਦੇ 48 ਘੰਟੇ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ।

 

 

ਟਰੰਪ ਜਿਵੇਂ ਹੀ ਕਾਨਫਰੰਸ ਵਿੱਚ ਪੁੱਜੇ ਸਮਰਥਕਾਂ ਨੇ ‘ਯੂਐਸਏ-ਯੂਐਸਏ’ ਦੇ ਨਾਅਰੇ ਲਾਏ। ਲੋਕ ਹਵਾ ਵਿੱਚ ਮੁੱਠੀ ਲਹਿਰਾਉਂਦੇ ਹੋਏ ‘ਲੜੋ-ਲੜੋ’ ਕਹਿੰਦੇ ਵੀ ਦੇਖੇ ਗਏ। ਦਰਅਸਲ ਸ਼ਨੀਵਾਰ ਨੂੰ ਗੋਲੀ ਲੱਗਣ ਤੋਂ ਬਾਅਦ ਟਰੰਪ ਨੇ ਹਵਾ ‘ਚ ਮੁੱਠੀ ਚੁੱਕ ਕੇ ਫਾਈਟ-ਫਾਈਟ ਕਿਹਾ।

ਸੰਮੇਲਨ ‘ਚ ਟਰੰਪ ਦੇ ਪੁੱਤਰ ਐਰਿਕ ਅਤੇ ਡੋਨਾਲਡ ਜੂਨੀਅਰ ਵੀ ਮੌਜੂਦ ਸਨ। ਕਾਨਫਰੰਸ ਖਤਮ ਹੋਣ ਤੋਂ ਬਾਅਦ ਜਦੋਂ ਟਰੰਪ ਬਾਹਰ ਨਿਕਲਣ ਲੱਗੇ ਤਾਂ ਲੋਕਾਂ ਨੇ ‘ਵੀ ਲਵ ਟਰੰਪ’ ਦੇ ਨਾਅਰੇ ਵੀ ਲਾਏ। ਇਸ ਦੌਰਾਨ ਕੁਝ ਸਮਰਥਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ। ਹਾਲਾਂਕਿ ਟਰੰਪ ਨੇ ਖੁਦ ਸੰਮੇਲਨ ‘ਚ ਇਕ ਵਾਰ ਵੀ ਗੋਲੀ ਦਾ ਜ਼ਿਕਰ ਨਹੀਂ ਕੀਤਾ।

Tags: Donald TrumpElection 2024Internationallatest newsPro PunjabTvRepublican Party CandidateUS Presidential
Share216Tweet135Share54

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.