ਸੋਮਵਾਰ, ਨਵੰਬਰ 2, 2026 08:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀ ਹਮਲਾ, 3 ਜਵਾਨ ਜ਼ਖਮੀ , 27 ਦਿਨਾਂ ‘ਚ ਨੌਵਾਂ ਹਮਲਾ

by Gurjeet Kaur
ਜੁਲਾਈ 27, 2024
in ਦੇਸ਼
0

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਸ਼ਨੀਵਾਰ (27 ਜੁਲਾਈ) ਦੀ ਸਵੇਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਤਿੰਨ ਜਵਾਨ ਜ਼ਖਮੀ ਹੋ ਗਏ। ਇਹ ਮੁਕਾਬਲਾ ਮਾਛਿਲ ਸੈਕਟਰ ਨੇੜੇ ਜੰਗਲੀ ਖੇਤਰ ਵਿੱਚ ਹੋਇਆ। ਸਾਰੇ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੁਕਾਬਲੇ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਜਵਾਨ ਕਾਮਕਰੀ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ। ਸੁਰੱਖਿਆ ਬਲਾਂ ਨੂੰ ਕਾਮਕਰੀ ਇਲਾਕੇ ‘ਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹਮਲੇ ਤੋਂ ਬਾਅਦ ਅੱਤਵਾਦੀਆਂ ਦੇ ਜੰਗਲ ‘ਚ ਭੱਜਣ ਦੀ ਸੰਭਾਵਨਾ ਹੈ। ਵਾਧੂ ਸਿਪਾਹੀਆਂ ਨੂੰ ਜੰਗਲ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ।

ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੋਵਤ ਇਲਾਕੇ ‘ਚ ਬੁੱਧਵਾਰ ਨੂੰ ਹੋਏ ਅੱਤਵਾਦੀ ਹਮਲੇ ‘ਚ ਜ਼ਖਮੀ ਹੋਏ ਨਾਨ-ਕਮਿਸ਼ਨਡ ਅਫਸਰ ਦਿਲਾਵਰ ਸਿੰਘ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਫੌਜ ਨੇ ਮੁਕਾਬਲੇ ‘ਚ ਇਕ ਅੱਤਵਾਦੀ ਨੂੰ ਵੀ ਮਾਰ ਦਿੱਤਾ। ਮੰਗਲਵਾਰ ਨੂੰ ਪੁੰਛ ‘ਚ ਮੁਕਾਬਲਾ ਹੋਇਆ ਸੀ, ਜਿਸ ‘ਚ ਲਾਂਸ ਨਾਇਕ ਸੁਭਾਸ਼ ਕੁਮਾਰ ਸ਼ਹੀਦ ਹੋ ਗਿਆ ਸੀ।

ਜੁਲਾਈ ‘ਚ ਜੰਮੂ-ਕਸ਼ਮੀਰ ‘ਚ 9 ਹਮਲੇ: 13 ਜਵਾਨ ਸ਼ਹੀਦ, 12 ਅੱਤਵਾਦੀ ਮਾਰੇ ਗਏ

27 ਜੁਲਾਈ: ਕੁਪਵਾੜਾ ਦੇ ਕਮਕਰੀ ਇਲਾਕੇ ਵਿੱਚ ਸ਼ਨੀਵਾਰ (27 ਜੁਲਾਈ) ਦੀ ਸਵੇਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ‘ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ।

23 ਜੁਲਾਈ: ਪੁੰਛ ਵਿੱਚ ਇੱਕ ਮੁੱਠਭੇੜ ਵਿੱਚ ਇੱਕ ਜਵਾਨ ਸ਼ਹੀਦ ਹੋਇਆ।
ਜੰਮੂ-ਕਸ਼ਮੀਰ ਦੇ ਪੁੰਛ ‘ਚ LOC ਨੇੜੇ ਬਟਾਲ ਸੈਕਟਰ ‘ਚ ਮੰਗਲਵਾਰ (23 ਜੁਲਾਈ) ਸਵੇਰੇ ਕਰੀਬ 3 ਵਜੇ ਫੌਜ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਵਿੱਚ ਲਾਂਸ ਨਾਇਕ ਸੁਭਾਸ਼ ਕੁਮਾਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੜ੍ਹੋ ਪੂਰੀ ਖਬਰ…

22 ਜੁਲਾਈ: ਸ਼ੌਰਿਆ ਚੱਕਰ ਵਿਜੇਤਾ ਦੇ ਘਰ ‘ਤੇ ਅੱਤਵਾਦੀ ਹਮਲਾ, ਇਕ ਅੱਤਵਾਦੀ ਮਾਰਿਆ ਗਿਆ
ਜੰਮੂ ਦੇ ਰਾਜੌਰੀ ਦੇ ਘੋਂਡਾ ‘ਚ ਸ਼ੌਰਿਆ ਚੱਕਰ ਵਿਜੇਤਾ ਦੇ ਘਰ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ। ਘਟਨਾ ਸਵੇਰੇ 3:10 ਵਜੇ ਦੀ ਹੈ। ਹਮਲੇ ਦੀ ਖਬਰ ਮਿਲਦੇ ਹੀ 63 ਆਰ ਆਰ ਆਰਮੀ ਕੈਂਪ ਦੀ ਟੁਕੜੀ ਨੇ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਦਿੱਤਾ।

Tags: Army And Security ForcesencounterJammu and KashmirKupwaralatest newspro punjab tv
Share254Tweet159Share63

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫਾਈਬਰ ਆਪਟਿਕਸ ਦੇ ਖੋਜੀ ਡਾ.ਨਰਿੰਦਰ ਸਿੰਘ ਕਪਾਨੀ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਭਾਰਤ ਦੀ ਪਹਿਲੀ ‘ਡਾ. ਨਰਿੰਦਰ ਸਿੰਘ ਕਪਾਨੀ ਰਿਸਰਚ ਚੇਅਰ ਦੀ ਸਥਾਪਨਾ, ਵਿਗਿਆਨਕ ਖੋਜ ਕਰਨ ਲਈ ਹਰ ਸਾਲ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਨਵੰਬਰ 1, 2026

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.