ਵੀਰਵਾਰ, ਸਤੰਬਰ 17, 2026 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਅੱਜ ਤੇ ਭਲਕ ਰਹਿਣਗੇ ਜਲੰਧਰ, ਲੋਕਾਂ ਦੀਆਂ ਸੁਣਨਗੇ ਮੁਸ਼ਕਿਲਾਂ

by Gurjeet Kaur
ਅਗਸਤ 14, 2024
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਅਤੇ 15 ਅਗਸਤ ਨੂੰ ਸਰਕਾਰੀ ਰਿਹਾਇਸ਼ ‘ਤੇ ’ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਆਯੋਜਨ ਕਰਨਗੇ। ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਮਾਨ ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਤਿਰੰਗਾ ਵੀ ਲਹਿਰਾਉਣਗੇ। ਮਾਨ ਦੀ ਆਮਦ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਦੱਸ ਦੇਈਏ ਕਿ ਵੈਸਟ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ 2 ਦਿਨ ਜਲੰਧਰ ‘ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਅਨੁਸਾਰ ਪਿਛਲੇ ਦੋ-ਤਿੰਨ ਵਾਰ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦੇ ਸਰਕਾਰੀ ਤੁਹਾਡੇ ਨੇੜੇ ਡੇਰੇ ਲਗਾ ਚੁੱਕੇ ਹਨ।

ਹਾਲ ਹੀ ‘ਚ 24 ਜੁਲਾਈ ਨੂੰ ਸੀ.ਐਮ ਮਾਨ ਵੱਲੋਂ ਜਲੰਧਰ ‘ਚ 2 ਦਿਨਾਂ ਪ੍ਰੋਗਰਾਮ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਹੁਣ ਫਿਰ ਤੋਂ ਸੀਐਮ ਮਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦਾ ਦੌਰਾ ਕਰ ਰਹੇ ਹਨ।

 

 

 

Tags: Bhagwant Manncm punjabIndependence Dayjalandharlatest newspro punjab tvPunjab CMpunjabi news
Share213Tweet133Share53

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.