ਸੋਮਵਾਰ, ਜੁਲਾਈ 13, 2026 01:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿੱਚ ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ, ਦੇਖੋ ਕਿੰਨੇ ਜ਼ਿਲ੍ਹਿਆਂ ‘ਚ ਅਲਰਟ ਜਾਰੀ

by Gurjeet Kaur
ਅਗਸਤ 20, 2024
in ਪੰਜਾਬ
0

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ।

ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਹੈ। ਜਿਸ ਅਨੁਸਾਰ 2 ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪਠਾਨਕੋਟ ਵਿੱਚ 137 ਮਿਲੀਮੀਟਰ, ਲੁਧਿਆਣਾ ਵਿੱਚ 40 ਮਿਲੀਮੀਟਰ, ਬਠਿੰਡਾ ਵਿੱਚ 20 ਅਤੇ ਬਰਨਾਲਾ ਵਿੱਚ 26 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.8 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪਠਾਨਕੋਟ ਵਿੱਚ 137 ਮਿਲੀਮੀਟਰ, ਲੁਧਿਆਣਾ ਵਿੱਚ 40 ਮਿਲੀਮੀਟਰ, ਬਠਿੰਡਾ ਵਿੱਚ 20 ਅਤੇ ਬਰਨਾਲਾ ਵਿੱਚ 26 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਐਸ.ਏ.ਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।

Tags: Districts alertpro punjab tvpunjab weatherpunjabi news
Share206Tweet129Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.