ਵੀਰਵਾਰ, ਫਰਵਰੀ 5, 2026 06:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ, PCS ਦੀਆਂ ਪੋਸਟਾਂ ‘ਚ ਕੀਤਾ ਵਾਧਾ

by Gurjeet Kaur
ਅਗਸਤ 29, 2024
in ਪੰਜਾਬ
0

ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ, PCS ਦੀਆਂ ਪੋਸਟਾਂ ‘ਚ ਕੀਤਾ ਵਾਧਾ 

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਪੀਸੀਐਸ ਦੀਆਂ ਪੋਸਟਾਂ 310 ਸਨ, ਜਿਹੜੀਆਂ ਵਧਾ ਕੇ 369 ਕਰ ਦਿੱਤੀਆਂ ਗਈਆਂ ਹਨ। ਮਲੇਰਕੋਟਲਾ ਵਿਚ 36 ਪੋਸਟਾਂ ਜ਼ੂਡੀਸ਼ੀਅਲ ਅਫ਼ਸਰਾਂ ਦੀਆਂ ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਪੰਚਾਇਤੀ ਚੋਣਾਂ ਰੂਲਜ਼ ਵਿਚ ਸੋਧ ਕੀਤੀ ਗਈ ਹੈ, ਸਰਪੰਚਾਂ ਤੇ ਪੰਚਾਂ ਦੀਆਂ ਚੋਣਾਂ ਬਿਨ੍ਹਾਂ ਸਿਆਸੀ ਪਾਰਟੀਆਂ ਦੇ ਨਿਸ਼ਾਨ ਤੋਂ ਲੜੀਆਂ ਜਾਣਗੀਆਂ । ਪਿੰਡ ਚਾਂਦੂ ਜੋ ਘੱਗਰ ਦਰਿਆ ਦੇ ਨਾਲ ਲੱਗਦਾ, ਜਿਸ ਦੀ 20 ਏਕੜ ਜ਼ਮੀਨ ਲਈ ਹੈ, ਜਿਥੇ ਛੱਪੜ ਬਣਾਇਆ ਜਾਵੇਗਾ। 450 ਅਸਾਮੀਆਂ ਹਾਉਸ ਸਰਜਨ ਦੀਆਂ ਪੋਸਟਾਂ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ।

Tags: increaseposts of PCSpro punjab tvpunjab cabinetpunjabi news
Share221Tweet138Share55

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.