ਮੰਗਲਵਾਰ, ਮਈ 5, 2026 07:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, ਹੋਰ ਵੱਧ ਸਕਦਾ ਹੈ NSA..

by Gurjeet Kaur
ਅਗਸਤ 29, 2024
in ਪੰਜਾਬ
0

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਾਏ ਗਏ ਨੈਸ਼ਨਲ ਸਕਿਓਰਿਟੀ ਐਕਟ (NSA) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਕੇਸ ਦੀ ਅੱਜ ਸੁਣਵਾਈ ਹੋਈ ਹੈ।

ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਕੀਤਾ ਗਿਆ ਹੈ, ਜਿਸ ਵਿਚ ਆਖਿਆ ਗਿਆ ਹੈ ਕਿ ਅੰਮ੍ਰਿਤਪਾਲ ਉਤੇ ਲੱਗਿਆ ਐਨਐਸਏ ਬਿਲਕੁਲ ਸਹੀ ਹੈ। ਡੀਐਮ ਦੀ ਜਾਂਚ ਦੇ ਸਾਰੇ ਤੱਥ ਸਹੀ ਸਾਬਤ ਹੋਏ ਹਨ। ਉਹ ਜੇਲ੍ਹ ਵਿਚ ਬੈਠ ਕੇ ਵੀ ਵੱਖਵਾਦੀਆਂ ਦੇ ਸੰਪਰਕ ਵਿਚ ਹੈ। ਅੰਮ੍ਰਿਤਪਾਲ ਦੀ ਸੈੱਲ ਤੋਂ ਮੋਬਾਈਲ ਤੇ ਗੈਜੇਟਸ ਮਿਲੇ ਹਨ। ਸਾਡੇ ਕੋਲ ਹੋਰ ਵੀ ਇੰਟੈਲੀਜੈਂਸ ਇਨਪੁੱਟ ਹਨ। ਜੇਕਰ ਹਾਈਕੋਰਟ ਹੁਕਮ ਦੇਵੇ ਤਾਂ ਡਿਟੇਲ ਵਿਚ ਜਵਾਬ ਦਾਖਲ ਕੀਤਾ ਜਾਵੇਗਾ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਾਉਣ ਨੂੰ ਗਲਤ ਕਿਹਾ ਗਿਆ ਸੀ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਸ਼ੁਰੂ ਵਿੱਚ ਸਰਕਾਰੀ ਵਕੀਲ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਇਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਤੇ ਉਸ ਦੇ ਮਾਤਾ-ਪਿਤਾ ਦੀ ਉਮਰ ਗਲਤ ਦੱਸਣ ਦਾ ਦਾਅਵਾ ਕੀਤਾ ਗਿਆ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸੋਧ ਕਰਨ ਲਈ ਸਮਾਂ ਮੰਗਿਆ ਸੀ।

ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਸ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਤੇ ਲੋਕਾਂ ਤੋਂ ਦੂਰ ਹੈ। ਪਟੀਸ਼ਨ ਵਿੱਚ (Amritpal Singh NSA-) ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ।

Tags: amritpal singhincreaseNSApro punjab tvpunjabi news
Share257Tweet161Share64

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026

ਪੰਜਾਬ ‘ਚ ਅੱਜ ਸਾਰੇ ਟੋਲ ਪਲਾਜ਼ਾ ਰਹਿਣਗੇ ਫ੍ਰੀ, ਕਿਸਾਨਾਂ ਨੇ ਕੀਤਾ ਐਲਾਨ

ਮਈ 4, 2026

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026
Load More

Recent News

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.