ਸ਼ਨੀਵਾਰ, ਮਾਰਚ 14, 2026 01:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਰੱਖਿਆ ‘ਚ ਕਮੀ ਤੋਂ ਬਾਅਦ PM ਮੋਦੀ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੇ ਪ੍ਰਗਟਾਈ ਚਿੰਤਾ

by propunjabtv
ਜਨਵਰੀ 6, 2022
in ਦੇਸ਼
0

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀ ‘ਤੇ ਚਿੰਤਾ ਪ੍ਰਗਟਾਈ ਹੈ। ਅੱਜ ਪੀ.ਐਮ. ਮੋਦੀ ਨੇ ਇਸ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਵੀ ਇਸ ਮਾਮਲੇ ‘ਤੇ ਪੀ.ਐਮ. ਮੋਦੀ ਨਾਲ ਗੱਲ ਕੀਤੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਇਸ ਕੁਤਾਹੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਉਪ ਰਾਸ਼ਟਰਪਤੀ ਨੇ ਕਿਹਾ ਕਿ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ‘ਚ ਅਜਿਹੀ ਕੁਤਾਹੀ ਮੁੜ ਨਾ ਵਾਪਰੇ।

President Ram Nath Kovind met Prime Minister Narendra Modi at the Rashtrapati Bhavan today and received from him a first-hand account of the security breach in his convoy in Punjab yesterday. The President expressed his concerns about the serious lapse. pic.twitter.com/lzvAuriuGb

— President of India (@rashtrapatibhvn) January 6, 2022

ਰਾਸ਼ਟਰਪਤੀ ਭਵਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਪੀ.ਐਮ. ਮੋਦੀ ਦੀਆਂ ਤਸਵੀਰਾਂ ਪੋਸਟ ਕੀਤੀਆਂ ਅਤੇ ਟਵਿੱਟਰ ‘ਤੇ ਲਿਖਿਆ, “ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕੱਲ੍ਹ ਪੰਜਾਬ ਵਿੱਚ ਉਨ੍ਹਾਂ ਦੇ ਕਾਫਲੇ ਵਿੱਚ ਸੁਰੱਖਿਆ ਦੀ ਕਮੀ ਬਾਰੇ ਪੁੱਛਿਆ। ਰਾਸ਼ਟਰਪਤੀ ਨੇ ਗੰਭੀਰ ਕੁਤਾਹੀ ‘ਤੇ ਚਿੰਤਾ ਪ੍ਰਗਟ ਕੀਤੀ ਹੈ।

Tags: pm modiPresident Ram Nath Kovindsecurity lapse
Share208Tweet130Share52

Related Posts

ਸੋਨਮ ਵਾਂਗਚੁਕ ਨੂੰ ਕੀਤਾ ਜਾਵੇਗਾ ਹਿਰਾਸਤ ਤੋਂ ਰਿਹਾਅ; ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026
Load More

Recent News

ਮੋਗਾ ਵਿੱਚ ਭਾਜਪਾ ਦੀ ‘ਬਦਲਾਵ ਰੈਲੀ’ ਅੱਜ; ਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਗ੍ਰੀਨ ਕਾਰਡ ਲਈ ਰਚਿਆ ਡਰਾਮਾ: ਅਮਰੀਕਾ ‘ਚ 11 ਭਾਰਤੀ ਨਾਗਰਿਕ ਗ੍ਰਿਫ਼ਤਾਰ

ਮਾਰਚ 14, 2026

ਸੋਨਮ ਵਾਂਗਚੁਕ ਨੂੰ ਕੀਤਾ ਜਾਵੇਗਾ ਹਿਰਾਸਤ ਤੋਂ ਰਿਹਾਅ; ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.