ਵੀਰਵਾਰ, ਅਗਸਤ 6, 2026 03:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

81 ਹਜ਼ਾਰ ਤੋਂ ਪਾਰ ਪਹੁੰਚੀ ਚਾਂਦੀ, ਸੋਨੇ ਦੀ ਕੀਮਤ ‘ਚ ਵੀ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ ਦੇ ਰੇਟ

by Gurjeet Kaur
ਸਤੰਬਰ 8, 2024
in ਕਾਰੋਬਾਰ
0

81 ਹਜ਼ਾਰ ਤੋਂ ਪਾਰ ਪਹੁੰਚੀ ਚਾਂਦੀ, ਸੋਨੇ ਦੀ ਕੀਮਤ ‘ਚ ਵੀ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ ਦੇ ਰੇਟ 

ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਨੇ ਦੀ ਕੀਮਤ ਵਧ ਕੇ 71875 ਰੁਪਏ ਅਤੇ ਚਾਂਦੀ ਦੀ ਕੀਮਤ 82971 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਸ਼ੁੱਕਰਵਾਰ ਨੂੰ ਵਾਧਾ ਹੋਇਆ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ ਵਧ ਕੇ 71875 ਰੁਪਏ ਅਤੇ ਚਾਂਦੀ ਦੀ ਕੀਮਤ 82971 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਆਓ ਜਾਣਦੇ ਹਾਂ ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਜਾਣੋ ਕੀ ਹਨ ਅੱਜ 22,18 ਅਤੇ 24 ਕੈਰੇਟ ਸੋਨੇ ਦੇ ਰੇਟ

ਇੰਝ ਪਤਾ ਕਰੋ ਭਾਅ
ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 ‘ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com ‘ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

 

Tags: business newsgoldincreasepricepro punjab tvSILVER
Share609Tweet381Share152

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.