ਐਤਵਾਰ, ਫਰਵਰੀ 15, 2026 08:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਦੀਪਿਕਾ-ਰਣਵੀਰ ਦੇ ਘਰ ਗੂੰਜ਼ੀਆਂ ਕਿਲਕਾਰੀਆਂ, ਦੀਪਿਕਾ ਨੇ ਬੇਟੀ ਨੂੰ ਦਿੱਤਾ ਜਨਮ, ਦੇਖੋ ਤਸਵੀਰਾਂ

by Gurjeet Kaur
ਸਤੰਬਰ 8, 2024
in ਬਾਲੀਵੁੱਡ, ਮਨੋਰੰਜਨ
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਮਾਤਾ-ਪਿਤਾ ਬਣ ਗਏ ਹਨ। ਦੀਪਿਕਾ ਨੇ ਬੇਟੀ ਨੂੰ ਜਨਮ ਦਿੱਤਾ ਹੈ। ਅਦਾਕਾਰਾ ਨੂੰ ਸ਼ਨੀਵਾਰ ਦੁਪਹਿਰ ਨੂੰ ਮੁੰਬਈ ਦੇ ਗਿਰਗਾਉਂ ਇਲਾਕੇ ਦੇ ਐਚਐਨ ਰਿਲਾਇੰਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਨਾਲ ਰਣਵੀਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਸੀ। ਇਸ ਤੋਂ ਪਹਿਲਾਂ 6 ਸਤੰਬਰ ਨੂੰ ਦੀਪਿਕਾ ਸਿੱਧਵਿਨਾਇਕ ਮੰਦਰ ‘ਚ ਬੱਪਾ ਦੇ ਦਰਸ਼ਨ ਕਰਨ ਪਹੁੰਚੀ ਸੀ।

ਦੱਸ ਦੇਈਏ ਕਿ ਦੀਪਿਕਾ ਨੇ ਇਸ ਸਾਲ 28 ਫਰਵਰੀ ਨੂੰ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਉਸਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਉਹ ਸਤੰਬਰ 2024 ਵਿੱਚ ਇੱਕ ਬੱਚੇ ਨੂੰ ਜਨਮ ਦੇਵੇਗੀ।

 

 

 

ਸ਼ੁੱਕਰਵਾਰ ਦੁਪਹਿਰ ਨੂੰ ਦੀਪਿਕਾ ਆਪਣੇ ਪਤੀ ਰਣਵੀਰ ਸਿੰਘ ਨਾਲ ਸਿੱਧੀਵਿਨਾਇਕ ਮੰਦਰ ਪਹੁੰਚੀ। ਇਸ ਦੌਰਾਨ ਦੀਪਿਕਾ ਹਰੇ ਰੰਗ ਦੀ ਸਾੜੀ ‘ਚ ਨਜ਼ਰ ਆਈ, ਜਦਕਿ ਰਣਵੀਰ ਕੁੜਤਾ-ਪਜਾਮਾ ‘ਚ ਨਜ਼ਰ ਆਏ। ਇਸ ਮੌਕੇ ‘ਤੇ ਦੋਵਾਂ ਦੇ ਪਰਿਵਾਰ ਵਾਲੇ ਵੀ ਮੌਜੂਦ ਸਨ। ਦੋਵਾਂ ਦੇ ਕਈ ਵੀਡੀਓਜ਼ ਵੀ ਸਾਹਮਣੇ ਆਏ ਸਨ, ਜਿਸ ‘ਚ ਰਣਵੀਰ ਗਰਭਵਤੀ ਦੀਪਿਕਾ ਨੂੰ ਸਪੋਰਟ ਕਰਦੇ ਨਜ਼ਰ ਆ ਰਹੇ ਸਨ।

ਕੁਝ ਦਿਨ ਪਹਿਲਾਂ ਹੀ ਦੀਪਿਕਾ ਨੇ ਆਪਣੇ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ। ਅਦਾਕਾਰਾ ਨੇ ਸੋਮਵਾਰ ਸ਼ਾਮ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ 14 ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਕੇ ਦੀਪਿਕਾ ਨੇ ਇਕ ਤਰ੍ਹਾਂ ਨਾਲ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਹੈ, ਜੋ ਉਸ ਦੀ ਪ੍ਰੈਗਨੈਂਸੀ ਨੂੰ ਫਰਜ਼ੀ ਦੱਸ ਰਹੇ ਸਨ। ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ ‘ਚ ਅਦਾਕਾਰਾ ਦੀ ਡਿਲੀਵਰੀ ਡੇਟ 28 ਸਤੰਬਰ ਦੱਸੀ ਜਾ ਰਹੀ ਸੀ।

Tags: babybollywoodDeepika padukoneentertainmentlatest newspro punjab tvRanveer Singh Welcome Baby Girl
Share308Tweet193Share77

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.