ਐਤਵਾਰ, ਜੂਨ 21, 2026 10:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਤੋਰੀਆਂ ਨੂੰ ਵੇਖ ਕੇ ਮੂੰਹ ਚਾੜ੍ਹ ਲੈਂਦੇ ਓ ਤਾਂ ਪੜ੍ਹੋ ਇਸ ਦੇ ਫਾਇਦੇ, ਅੱਜ ਤੋਂ ਹੀ ਸ਼ੁਰੂ ਕਰ ਦਿਓਗੇ ਖਾਣੀ

by Gurjeet Kaur
ਸਤੰਬਰ 29, 2024
in ਸਿਹਤ, ਲਾਈਫਸਟਾਈਲ
0

ਹਰ ਕਿਸੇ ਨੇ ਘਰ ‘ਚ ਤੋਰੀਆਂ ਦੀ ਸਬਜ਼ੀ ਜ਼ਰੂਰ ਖਾਧੀ ਹੋਵੇਗੀ? ਇਹ ਹਰ ਭਾਰਤੀ ਦੇ ਘਰ ਵਿੱਚ ਬਣਨ ਵਾਲਾ ਇੱਕ ਆਮ ਪਕਵਾਨ ਹੈ। ਖਾਸ ਤੌਰ ‘ਤੇ, ਇਹ ਗਰਮੀਆਂ ਦੇ ਮੌਸਮ ਵਿੱਚ ਲਗਭਗ ਹਰ ਘਰ ਵਿੱਚ ਬਣਾਇਆ ਜਾਂਦਾ ਹੈ। ਇਸ ਸਬਜ਼ੀ ਨੂੰ ਦੇਖ ਕੇ ਕਈ ਲੋਕਾਂ ਦੇ ਮੂੰਹ ਬਣ ਜਾਂਦੇ ਹਨ, ਕਿਉਂਕਿ ਉਹ ਇਸ ਸਬਜ਼ੀ ਦੇ ਫਾਇਦਿਆਂ ਬਾਰੇ ਨਹੀਂ ਜਾਣਦੇ, ਤਾਂ ਆਓ ਜਾਣਦੇ ਹਾਂ ਗਰਮੀਆਂ ‘ਚ ਤੋਰੀਆਂ ਦੀ ਸਬਜ਼ੀ ਖਾਣ ਦੇ ਫਾਇਦਿਆਂ ਬਾਰੇ।

ਗਰਮੀਆਂ ਵਿੱਚ ਸਰੀਰ ਨੂੰ ਠੰਡਾ ਰੱਖਦਾ ਹੈ
ਤੋਰੀਆਂ ‘ਚ ਚੰਗੀ ਮਾਤਰਾ ‘ਚ ਪਾਣੀ ਹੁੰਦਾ ਹੈ, ਜੋ ਸਰੀਰ ਨੂੰ ਠੰਡਾ ਰੱਖਣ ‘ਚ ਮਦਦ ਕਰਦਾ ਹੈ। ਗਰਮੀਆਂ ਵਿੱਚ ਤੋਰੀਆਂ ਦੀ ਸਬਜ਼ੀ ਖਾਣ ਨਾਲ ਤੁਹਾਨੂੰ ਠੰਡਕ ਮਿਲਦੀ ਹੈ ਅਤੇ ਸਰੀਰ ਦਾ ਤਾਪਮਾਨ ਨਿਯਮਤ ਰਹਿੰਦਾ ਹੈ। ਇਹ ਤੁਹਾਨੂੰ ਅੰਦਰੋਂ ਝੁਲਸਦੀ ਗਰਮੀ ਨਾਲ ਲੜਨ ਵਿੱਚ ਮਦਦ ਕਰਦਾ ਹੈ।

ਹਾਈਡਰੇਸ਼ਨ
ਤੋਰੀਆਂ ਵਿੱਚ ਪਾਣੀ ਦੀ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਹਾਈਡ੍ਰੇਸ਼ਨ ਬਣੀ ਰਹਿੰਦੀ ਹੈ, ਜਿਸ ਨਾਲ ਗਰਮੀਆਂ ‘ਚ ਸਰੀਰਕ ਤਾਕਤ ਬਣਾਈ ਰੱਖਣ ‘ਚ ਮਦਦ ਮਿਲਦੀ ਹੈ। ਸਰੀਰ ਵਿੱਚ ਸਹੀ ਹਾਈਡ੍ਰੇਸ਼ਨ ਦੀ ਕਮੀ ਦੇ ਕਾਰਨ ਤੁਹਾਨੂੰ ਚੱਕਰ ਵੀ ਆ ਸਕਦੇ ਹਨ।

ਐਨਰਜੀ
ਤੋਰੀਆਂ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ ਅਤੇ ਵਿਟਾਮਿਨ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਤੁਹਾਨੂੰ ਐਨਰਜੀ ਬੈਲੇਂਸ ਅਤੇ ਸਰੀਰਕ ਸ਼ਕਤੀ ਪ੍ਰਦਾਨ ਕਰਦੀ ਹੈ। ਇਹ ਇੱਕ ਹਰੀ ਸਬਜ਼ੀ ਹੈ, ਜਿਸ ਵਿੱਚ ਵਿਟਾਮਿਨ ਅਤੇ ਖਣਿਜ ਵਰਗੇ ਕਈ ਗੁਣ ਹੁੰਦੇ ਹਨ।

ਬਿਹਤਰ ਪਾਚਨ
ਤੋਰੀਆਂ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਪਾਚਨ ਨੂੰ ਸੰਤੁਲਿਤ ਕਰਨ ਵਿੱਚ ਮਦਦ ਕਰਦੀ ਹੈ ਅਤੇ ਬਦਹਜ਼ਮੀ ਜਾਂ ਗੈਸ ਦੀ ਸਮੱਸਿਆ ਨੂੰ ਰੋਕਦੀ ਹੈ। ਇਸ ਨੂੰ ਹਫਤੇ ‘ਚ ਘੱਟੋ-ਘੱਟ ਦੋ ਵਾਰ ਜ਼ਰੂਰ ਖਾਣਾ ਚਾਹੀਦਾ ਹੈ, ਇਸ ਨੂੰ ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ।

ਭਾਰ ਘਟਾਉਣਾ
ਘਰ ਵਿੱਚ ਬਣੀ ਤੋਰੀਆਂ ਦੀ ਸਬਜ਼ੀ ਤੁਹਾਡੀ ਭੁੱਖ ਨੂੰ ਕੰਟਰੋਲ ਕਰਨ ਵਿੱਚ ਤੁਹਾਡੀ ਮਦਦ ਕਰ ਸਕਦੀ ਹੈ, ਜੋ ਭਾਰ ਘਟਾਉਣ ਵਿੱਚ ਤੁਹਾਡੀ ਮਦਦ ਕਰ ਸਕਦੀ ਹੈ। ਮੋਟਾਪੇ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਚਮੜੀ ਲਈ ਫਾਇਦੇਮੰਦ
ਲੌਕੀ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਅਤੇ ਐਂਟੀਆਕਸੀਡੈਂਟ ਸਿਹਤਮੰਦ ਚਮੜੀ ਲਈ ਫਾਇਦੇਮੰਦ ਹੁੰਦੇ ਹਨ, ਜੋ ਗਰਮੀਆਂ ਵਿੱਚ ਚਮੜੀ ਦੀ ਰੱਖਿਆ ਕਰਦੇ ਹਨ।

Tags: healthhealth tipsLifestylepro punjab tvsehat
Share285Tweet178Share71

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਪੰਜਾਬ ਸਮੇਤ ਦੇਸ਼ ਦੇ 20 ਰਾਜਾਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ

ਜੂਨ 21, 2026

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜੂਨ 21, 2026

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਜੂਨ 21, 2026

ਕਮਲ ਕੌਰ ਕਤਲ ਮਾਮਲਾ ‘ਚ ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS

ਜੂਨ 21, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.