ਬੁੱਧਵਾਰ, ਸਤੰਬਰ 17, 2025 02:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਕੈਂਸਰ ਤੋਂ ਜਲਦ ਰਾਹਤ ਪਾਉਣ ਲਈ ਐਕਟਰਸ ਹਿਨਾ ਖ਼ਾਨ ਨੇ ਕੀਤਾ ਆਹ ਕੰਮ

by Gurjeet Kaur
ਸਤੰਬਰ 29, 2024
in ਬਾਲੀਵੁੱਡ, ਮਨੋਰੰਜਨ
0

ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖ਼ਾਨ ਕੈਂਸਰ ਦੀ ਭਿਆਨਕ ਬੀਮਾਰੀ ਨਾਲ ਜੂਝ ਰਹੀ ਹੈ।ਇਸ ਦੇ ਦੌਰਾਨ ਬਰਥਡੇਅ ਸੈਲੀਬ੍ਰੇਸ਼ਨ ਲਈ ਗੋਆ ਪਹੁੰਚੀ ਹੈ।ਉੱਥੇ ਉਸ ਨੇ ਆਪਣੇ ਬੁਆਏਫ੍ਰੈਂਡ ਤੇ ਮਾਂ ਨਾਲ ਖੂਬ ਮਸਤੀ ਕੀਤੀ ਪਰ ਇਸ ਸਭ ਦੇ ਵਿਚਕਾਰ ਉਹ ਜੁੰਮੇ ਦੀ ਨਮਾਜ਼ ਅਦਾ ਕਰਨਾ ਨਹੀਂ ਭੁੱਲੀ।ਹਿਨਾ ਖਾਨ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖਾਸ ਥਾਂ ਬਣਾਈ ਹੈ।

ਹਿਨਾ ਖਾਨ ਦਾ ਜਨਮਦਿਨ ਜਲਦ ਹੀ ਆ ਰਿਹਾ ਹੈ, ਜਿਸਦਾ ਦਾ ਜਸ਼ਨ ਅਭਿਨੇਤੀ ਨੇ 10 ਦਿਨ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ।ਖਾਸ ਗੱਲ ਇਹ ਹੈ ਕਿ ਹਿਨਾ ਖਾਨ ਆਪਣੇ ਜਨਮਦਿਨ ਸੈਲੀਬ੍ਰੇਸ਼ਨ ਲਈ ਗੋਆ ਪਹੁੰਚੀ ਹੈ, ਜਿੱਥੇ ਉਹ ਖੂਬ ਮਸਤੀ ਕਰ ਰਹੀ ਹੈ।ਗੋਆ ‘ਚ ਰਹਿੰਦਿਆਂ ਹਿਨਾ ਖ਼ਾਨ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੀ ਹੈ।

 

ਇਸ ਪ੍ਰੀ ਬਰਥਡੇਅ ਸੈਲੀਬ੍ਰੇਸ਼ਨ ਵਿਚਾਲੇ ਹਿਨਾ ਖ਼ਾਨ ਨਮਾਜ਼ ਅਦਾ ਕਰਨਾ ਨਹੀਂ ਭੁੱਲਦੀ।ਹਾਲ ਹੀ ‘ਚ ਸ਼ੁੱਕਰਵਾਰ ਨੂੰ ਗੋਆ ‘ਚ ਹਿਨਾ ਖਾਨ ਨੇ ਨਮਾਜ਼ ਅਦਾ ਕੀਤੀ, ਜਿਸਦੀ ਇਕ ਝਲਕ ਵੀ ਅਭਿਨੇਤਰੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।ਹਿਨਾ ਖਾਨ ਨੇ ਗੋਆ ‘ਚ ਪੂਲ ਕੋਲ ਜੁੰਮੇ ਦੀ ਨਮਾਜ ਅਦਾ ਕੀਤੀ।ਹਿਨਾ ਖ਼ਾਨ ਨੇ ਗੋਆ ‘ਚ ਹਰੇ ਰੰਗ ਦੀ ਜਾਨਮਾਜ਼ ਫੈਲਾ ਕੇ ਨਮਾਜ਼ ਅਦਾ ਕੀਤੀ।ਉਸ ਨੇ ਕੈਪਸ਼ਨ ‘ਚ ਲਿਖਿਆ, ”ਜੁਮਾ ਮੁਬਾਰਕ..ਦੁਆ।”

Tags: Hina KhanLatestNewspro punjab tvpunjabi newstv Actress
Share418Tweet262Share105

Related Posts

ਰਾਜ ਕੁੰਦਰਾ ਤੋਂ 60 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਕੀਤੀ 5 ਘੰਟੇ ਤੱਕ ਪੁੱਛਗਿੱਛ

ਸਤੰਬਰ 16, 2025

ਅਦਾਕਾਰਾ ਕੰਗਨਾ ਰਣੌਤ ਨੂੰ ਮੁੜ ਸੰਮਨ ਹੋਇਆ ਜਾਰੀ, 29 ਸਤੰਬਰ ਨੂੰ ਹੋਵੇਗੀ ਸੁਣਵਾਈ

ਸਤੰਬਰ 16, 2025

ਫ਼ਿਲਮ ‘ਸ਼ੇਰਾ’ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਪਰਮੀਸ਼ ਵਰਮਾ ਦੇ ਲੱਗੀਆਂ ਸੱਟਾਂ

ਸਤੰਬਰ 16, 2025

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025
Load More

Recent News

ਬਰਸਾਤ ਦੇ ਮੌਸਮ ‘ਚ ਨਾ ਖਾਓ ਇਹ ਸਬਜ਼ੀਆਂ, ਨਹੀਂ ਤਾਂ ਸਿਹਤ ਨੂੰ ਪਹੁੰਚਾ ਸਕਦੀਆਂ ਹਨ ਨੁਕਸਾਨ

ਸਤੰਬਰ 16, 2025

ਰਾਜ ਕੁੰਦਰਾ ਤੋਂ 60 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਕੀਤੀ 5 ਘੰਟੇ ਤੱਕ ਪੁੱਛਗਿੱਛ

ਸਤੰਬਰ 16, 2025

ਗੁਰਦੁਆਰੇ ‘ਚ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ‘ਤੇ ਵਿਵਾਦ, SGPC ਨੇ ਜਾਂਚ ਕੀਤੀ ਸ਼ੁਰੂ

ਸਤੰਬਰ 16, 2025

ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਜਾਣੋ 22 ਤੇ 24 ਕੈਰੇਟ ਦੇ ਨਵੇਂ ਰੇਟ

ਸਤੰਬਰ 16, 2025

ਉਤਰਾਖੰਡ ‘ਚ ਮੁੜ ਵਰ੍ਹਿਆ ਕੁਦਰਤ ਦਾ ਕ*ਹਿ*ਰ, ਰੁੜ੍ਹੇ ਪੁਲ, ਢਹਿ-ਢੇਰੀ ਹੋਇਆ ਦੁਕਾਨਾਂ ਤੇ ਹੋਟਲ

ਸਤੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.