ਸ਼ੁੱਕਰਵਾਰ, ਨਵੰਬਰ 28, 2025 11:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ: ਹਰਜੋਤ ਬੈਂਸ

by Gurjeet Kaur
ਅਕਤੂਬਰ 4, 2024
in ਪੰਜਾਬ
0
harjot bains

ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੰਬਰ 2022 ਵਿੱਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਬਿਜ਼ਨਸ ਆਈਡੀਜ ਦਾ ਵਿਸ਼ਲੇਸ਼ਣ ਕੀਤਾ ਗਿਆ ਜਿਨ੍ਹਾਂ ਵਿਚੋਂ 52,050 ਵਿਦਿਆਰਥੀਆਂ (ਜ਼ੋ ਕਿ ਹੁਣ 12 ਵੀਂ ਜਮਾਤ ਵਿੱਚ ਹਨ), ਵੱਖ-ਵੱਖ ਵਪਾਰਕ ਵਿਚਾਰਾਂ ‘ਤੇ ਕੰਮ ਕਰ ਰਹੇ ਹਨ, ਨੂੰ ਸੀਡ ਮਨੀ ਦੀ ਵੰਡ ਲਈ ਸ਼ਾਰਟਲਿਸਟ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕਿ ਹਰ ਇੱਕ ਯੋਗ ਵਿਦਿਆਰਥੀਆਂ ਆਪਣੇ ਵਪਾਰਕ ਵਿਚਾਰ ‘ਤੇ ਕੰਮ ਕਰ ਸਕੇ ਅਤੇ ਉਨ੍ਹਾਂ ਦੇ ਉੱਦਮੀ ਸਫ਼ਰ ਦੀ ਸ਼ੁਰੂਆਤ ਕਰਨ ਲਈ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਮਿਲ ਸਕੇ ਲਈ ਲੋੜੀਂਦੀ ਸੀਡ ਮਨੀ ਦੀ ਰਾਸ਼ੀ 10, ਕਰੋੜ 41,ਲੱਖ ਰੁਪਏ ਦੀ ਜਾਰੀ ਕੀਤੀ ਗਈ ਹੈ। 1 ਅਕਤੂਬਰ 2024 ਤੱਕ, 9,38,20,000 ਦੀ ਸੀਡ ਮਨੀ 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾ ਚੁੱਕੀ ਹੈ ਅਤੇ ਇਹ ਪ੍ਰਕਿਰਿਆ ਅਜੇ ਵੀ ਜਾਰੀ ਹੈ, ਬਾਕੀ ਦੀ ਰਕਮ ਅਗਲੇ ਕੁਝ ਬੈਂਕ ਕੰਮਕਾਜੀ ਦਿਨਾਂ ਵਿੱਚ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀ ਜਾਵੇਗੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਰਾਜ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 11,041 ਵਿਦਿਆਰਥੀਆਂ ਦੇ ਨਾਲ ਕੀਤੀ ਗਈ ਸੀ। ਬੈਂਸ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਨੌਜਵਾਨ ਵਿਦਿਆਰਥੀਆਂ ਨੂੰ ਪੰਜਾਬ ਨੂੰ ਉੱਦਮੀਆਂ ਦਾ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰੁਜ਼ਗਾਰ ਸਿਰਜਣਹਾਰ ਅਤੇ ਸਮੱਸਿਆਵਾਂ ਦਾ ਹੱਲ ਕੱਢਣ ਵਾਲਿਆਂ ਵਜੋਂ ਤਿਆਰ ਕਰਨਾ ਹੈ।

 

 

Tags: latest newspro punjab tvPunjab Cabinet Minister Harjot Singh Bainspunjab government
Share233Tweet146Share58

Related Posts

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

ਨਵੰਬਰ 28, 2025

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਨਵੰਬਰ 28, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਨਵੰਬਰ 28, 2025

₹377 ਕਰੋੜ ਦੀ ਰਾਹਤ: ਮੁੱਖ ਮੰਤਰੀ ਮਾਨ ਨੇ 30,000 ਤੋਂ ਵੱਧ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਤੋੜ ਮੁਆਵਜ਼ਾ ਰਾਸ਼ੀ ਵੰਡੀ

ਨਵੰਬਰ 28, 2025
Load More

Recent News

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

ਨਵੰਬਰ 28, 2025

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਨਵੰਬਰ 28, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.