ਬੁੱਧਵਾਰ, ਨਵੰਬਰ 26, 2025 09:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿਚ ਹੋਈ ਮੌਤ, ਪਰਿਵਾਰ ਦਾ ਰੋ ਰੋ ਬੁਰਾ ਹਾਲ

by Gurjeet Kaur
ਅਕਤੂਬਰ 6, 2024
in ਪੰਜਾਬ
0

Gurdaspur Accident News: ਗੁਰਦਾਸਪੁਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਦੀਨਾਨਗਰ-ਬਹਿਰਾਮਪੁਰ ਰੋਡ ‘ਤੇ ਸਥਿਤ ਪਿੰਡ ਬਾਂਠਾਵਾਲਾ ਨੇੜੇ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਇਕ ਸਫਾਰੀ ਗੱਡੀ ਦੀ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ ‘ਚ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਦੀਪ ਆਪਣੇ ਪੰਜ ਸਾਥੀਆਂ ਨਾਲ ਸਫਾਰੀ ਗੱਡੀ ‘ਚ ਦੀਨਾਨਗਰ ਸਾਈਡ ਤੋਂ ਆ ਰਿਹਾ ਸੀ। ਜਿਵੇਂ ਹੀ ਇਹ ਗੱਡੀ ਪਿੰਡ ਬਾਂਠਾਵਾਲਾ ਨੇੜੇ ਪੁੱਜੀ ਤਾਂ ਦੀਨਾਨਗਰ ਸਾਈਡ ਵੱਲ ਜਾ ਰਹੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਕਾਰ ਚਲਾ ਰਹੇ ਗੁਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

Tags: accidentgurdaspurlatest newspro punjab tvpunjabPunjabiNews
Share367Tweet230Share92

Related Posts

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

ਨਵੰਬਰ 25, 2025

ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ

ਨਵੰਬਰ 25, 2025
Load More

Recent News

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025

ਗੋਲਡ ਨੇ ਫ਼ਿਰ ਫੜ੍ਹੀ ਰਫ਼ਤਾਰ, ਸੋਨਾ ਫ਼ਿਰ ਸਵਾ ਲੱਖ ਤੋਂ ਪਾਰ

ਨਵੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.