ਸ਼ਨੀਵਾਰ, ਫਰਵਰੀ 28, 2026 02:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਮੰਤਰੀਮੰਡਲ ‘ਚ ਫੇਰਬਦਲ ਤੋਂ ਬਾਅਦ ਅੱਜ ਪਹਿਲੀ ਕੈਬਿਨਟ ਮੀਟਿੰਗ

by Gurjeet Kaur
ਅਕਤੂਬਰ 8, 2024
in ਪੰਜਾਬ
0

ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਕੈਬਿਨੇਟ ਮੀਟਿੰਗ ਕਰ ਰਹੀ ਹੈ।ਦੱਸ ਦੇਈਏ ਕਿ ਮੰਤਰੀ ਮੰਡਲ ‘ਚ ਪੰਜ ਮੰਤਰੀਆਂ ਦੇ ਫੇਰਬਦਲ ਦੇ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ।ਪਰ ਦੱਸ ਦੇਈਏ ਕਿ ਪਹਿਲਾਂ ਇਹ ਮੀਟਿੰਗ ਜਲੰਧਰ ‘ਚ ਹੋਣੀ ਸੀ, ਪਰ ਫਿਰ ਕਿਸੇ ਕਾਰਨਾਂ ਦੇ ਉਕਤ ਮੀਟਿੰਗ ਦਾ ਵੈਨਿਊ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ ਹੈ।

ਹੁਣ ਮੀਟਿੰਗ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਦੁਪਹਿਰ 2 ਵਜੇ ਹੋਵੇਗੀ।ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ।ਕਿਉਂਕਿ ਆਉਣ ਵਾਲੇ ਦਿਨਾਂ ‘ਚ 4 ਵਿਧਾਨਸਭਾ ਦੇ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ।ਹਾਲਾਂਕਿ ਮੀਟਿੰਗ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ: ਇਹ ਮੀਟਿੰਗ ਸੀਅੇੱਮ ਰਿਹਾਇਸ਼ ‘ਤੇ ਹੋਵੇਗੀ ।ਪੰਜਾਬ ਮੰਤਰੀ ਮੰਡਲ ‘ਚ ਸ਼ਾਮਿਲ ਕੀਤੇ ਗਏ 5 ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ।ਇਸ ਤੋਂ ਪਹਿਲਾਂ 2 ਸਤੰਬਰ ਨੂੰ ਮੀਟਿੰਗ ਹੋਈ ਸੀ।ਇਸ ‘ਚ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੇ ਰੇਟ ਤੇ ਵੈਟ ਵਧਾ ਦਿੱਤਾ ਸੀ।ਜਿਸ ਨਾਲ ਲੋਕਾਂ ਦੀ ਜੇਬ ‘ਤੇ ਬੋਝ ਪਿਆ ਸੀ।ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ।ਅਜਿਹੇ ‘ਚ ਸਰਕਾਰ ਵਲੋਂ ਲੋਕਾਂ ਨੂੰ ਧਿਆਨ ‘ਚ ਰੱਖ ਕੇ ਹੀ ਮੀਟਿੰਗ ‘ਚ ਫੈਸਲੇ ਲਏ ਜਾਣਗੇ।

Tags: aapchandigarhcm bhagwant mannjalandharlatest newspro punjab tvpunjabpunjab cabinet meetingReshuffle Cabinet
Share221Tweet138Share55

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.