ਵੀਰਵਾਰ, ਮਾਰਚ 26, 2026 02:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ

by Gurjeet Kaur
ਅਕਤੂਬਰ 24, 2024
in ਪੰਜਾਬ
0

ਜ਼ਿਮਨੀ ਚੋਣਾਂ ਤੋਂ ਐਨ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।ਦੱਸ ਦੇਈਏ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਸੋਹਣ ਸਿੰਘ ਠੰਡਲ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ।ਦੱਸਿਆ ਜਾ ਰਿਹਾ ਹੈ ਕਿ ਭਾਜਪਾ ਠੰਡਲ ਨੂੰ ਚੱਬੇਵਾਲ ਤੋਂ ਟਿਕਟ ਦੇਣ ਜਾ ਰਹੀ ਹੈ।ਸੋਹਣ ਠੰਡਲ ਚੱਬੇਵਾਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਅਕਾਲੀ ਦਲ ਦੇ ਦਿੱਗਜ਼ ਨੇਤਾਵਾਂ ‘ਚੋਂ ਇੱਕ ਹੈ।

 

ਮਾਹਿਲਪੁਰ ਅਤੇ ਚੱਬੇਵਾਲ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ‘ਚ ਸ਼ਾਮਿਲ ਹੋਣਾ ਪਾਰਟੀ ਲਈ ਇੱਕ ਮਹੱਤਵਪੂਰਨ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ।ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀ ਹੁਸ਼ਿਆਰਪੁਰ ਪਹੁੰਚੇ।ਠੰਡਲ ਭਾਜਪਾ ‘ਚ ਸ਼ਾਮਿਲ ਹੋਣ ਦੀ ਰਸਮੀ ਘੋਸ਼ਣਾ ਲਈ ਹੁਸ਼ਿਆਰਪੁਰ ‘ਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਠੰਡਲ ਦੇ ਭਾਜਪਾ ‘ਚ ਸ਼ਾਮਿਲ ਹੋਣ ਨਾਲ ਪੰਜਾਬ ‘ਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਨੇਤਾ ਵਜੋਂ ਮਜਬੂਤ ਹੋਣ ਦੀ ਉਮੀਦ ਹੈ।

Tags: Former Member of the Punjab Legislative Assemblylatest newspro punjab tvpunjabpunjabi newsSohan Singh Thandal
Share203Tweet127Share51

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.