ਵੀਰਵਾਰ, ਮਈ 21, 2026 02:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਪੜ੍ਹੋ ਪੂਰੀ ਖ਼ਬਰ

by Gurjeet Kaur
ਅਕਤੂਬਰ 28, 2024
in ਪੰਜਾਬ
0

ਪੰਜਾਬ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ ਬਕਾਏ ਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ-ਸਿਰ ਵੰਡ ਨੂੰ ਯਕੀਨੀ ਬਣਾ ਦਿੱਤਾ ਹੈ। ਸਰਕਾਰ ਨੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਨਬੱਸ ਨੇ ਠੇਕਾ ਆਧਾਰਿਤ ਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਨਬੱਸ ਨੇ ਲਗਪਗ 4,052 ਆਊਟਸੋਰਸ ਤੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ 10,000 ਰੁਪਏ ਪ੍ਰਤੀ ਮੁਲਾਜ਼ਮ ਦੇਣ ਦਾ ਫ਼ੈਸਲਾ ਵੀ ਕੀਤਾ ਹੈ।
ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀਆਂ ਨੂੰ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਦੀਆਂ ਕਿਸ਼ਤਾਂ ਲਈ ਜਨਵਰੀ ਅਤੇ ਮਾਰਚ 2025 ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2023 ਤੋਂ ਬਾਅਦ ਕਰਮਚਾਰੀਆਂ ਦੀਆਂ ਵਧੀਆਂ ਹੋਈਆਂ ਤਨਖ਼ਾਹਾਂ ਨਿਰਧਾਰਤ ਸਮਾਂ-ਸੀਮਾ ਅੰਦਰ ਜਾਰੀ ਕੀਤੀਆਂ ਜਾ ਰਹੀਆਂ ਹਨ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਮਚਾਰੀਆਂ ਦੀ ਭਲਾਈ ਹਿੱਤ ਇੱਕ ਹੋਰ ਪਹਿਲਕਦਮੀ ਤਹਿਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਨਬੱਸ ਨੇ ਆਪਣੇ ਲਗਭਗ 4,052 ਆਊਟਸੋਰਸ ਅਤੇ ਠੇਕਾ ਆਧਾਰਤ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ 10,000 ਰੁਪਏ ਪ੍ਰਤੀ ਮੁਲਾਜ਼ਮ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਐਡਵਾਂਸ ਉਨ੍ਹਾਂ ਦੀ ਅਕਤੂਬਰ 2024 ਦੀ ਤਨਖ਼ਾਹ ਵਿੱਚੋਂ ਦਿੱਤਾ ਜਾਵੇਗਾ ਅਤੇ ਬਾਅਦ ਵਿੱਚ ਉਸੇ ਮਹੀਨੇ ਦੀ ਤਨਖ਼ਾਹ ਵਿੱਚੋਂ ਇਸ ਨੂੰ ਐਡਜਸਟ ਕਰ ਲਿਆ ਜਾਵੇਗਾ।
ਟਰਾਂਸਪੋਰਟ ਮੰਤਰੀ ਨੇ ਕਰਮਚਾਰੀਆਂ ਦੀ ਭਲਾਈ ਲਈ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਪਹਿਲਕਦਮੀਆਂ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ।

 

Tags: Laljit BhullarLaljit Singh BhullarMinister Laljit Singh Bhullarpropunjabtvpunbuspunjab governmentpunjab transport
Share706Tweet441Share177

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.