ਸੋਮਵਾਰ, ਅਪ੍ਰੈਲ 27, 2026 06:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਅਗਲੇ ਆਉਣ ਵਾਲੇ ਦਿਨਾਂ ‘ਚ ਬਦਲੇਗਾ ਪੰਜਾਬ ਦਾ ਮੌਸਮ, ਜਾਣੋ ਆਪਣੇ ਇਲਾਕੇ ਦਾ ਹਾਲ…

by Gurjeet Kaur
ਨਵੰਬਰ 10, 2024
in weather update, ਪੰਜਾਬ
0

Punjab Weather Alert- ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 12 ਘੰਟਿਆਂ ਵਿੱਚ ਦੱਖਣੀ ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ (cyclonic circulation) ਬਣ ਰਿਹਾ ਹੈ। ਇਸ ਕਾਰਨ ਸੋਮਵਾਰ ਤੋਂ ਅਗਲੇ 4 ਦਿਨਾਂ ਤੱਕ ਤਾਮਿਲਨਾਡੂ, ਕੇਰਲ ਅਤੇ ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ (Foggy weather) ਜਾਰੀ ਕੀਤਾ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।

ਪੰਜਾਬ ਅਤੇ ਹਿਮਾਚਲ ‘ਚ ਧੁੰਦ ਦੇਖਣ ਨੂੰ ਮਿਲੀ। ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ 0 ਮੀਟਰ, ਬਠਿੰਡਾ ‘ਚ 200 ਮੀਟਰ ਅਤੇ ਉੱਤਰ ਪ੍ਰਦੇਸ਼ ਦੇ ਬਰੇਲੀ ‘ਚ 200 ਮੀਟਰ ‘ਤੇ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਰਾਜਾਂ ਜਿਵੇਂ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਦਿੱਲੀ ਵਿਚ ਧੂੰਆਂ ਅਤੇ ਪ੍ਰਦੂਸ਼ਣ ਦੋਵੇਂ ਹੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਹਵਾ ਲਗਾਤਾਰ ਜ਼ਹਿਰੀਲੀ ਹੋ ਰਹੀ ਹੈ, ਸ਼ਹਿਰ ਦੇ ਕਈ ਇਲਾਕਿਆਂ ‘ਚ AQI 400 ਤੋਂ ਪਾਰ ਹੈ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਛੱਡ ਕੇ ਦਿੱਲੀ ਦਾ ਮੌਸਮ ਵੀ ਖੁਸ਼ਕ ਰਹਿੰਦਾ ਹੈ। ਤਾਪਮਾਨ 18 ਤੋਂ 32 ਦੇ ਵਿਚਕਾਰ ਰਹਿੰਦਾ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਕੰਬਣੀ ਮਹਿਸੂਸ ਹੁੰਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ 15 ਨਵੰਬਰ ਤੱਕ ਦਿੱਲੀ ਦੇ ਮੌਸਮ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।

 

Tags: Change weatherLatestNewspropunjabtvpunjabpunjab weatherrainToday weatherwinter
Share532Tweet333Share133

Related Posts

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ, ਫੂਕੇ ਪੁਤਲੇ

ਅਪ੍ਰੈਲ 27, 2026

ਪੰਜਾਬ ਵਿੱਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ : ਬੰਦ ਰਹਿਣਗੇ ਸਕੂਲ, ਕਾਲਜ ਅਤੇ ਦਫ਼ਤਰ

ਅਪ੍ਰੈਲ 27, 2026

‘ਆਪ’ ਛੱਡਣ ਵਾਲੇ ਤੀਜੇ ਸਾਂਸਦ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸਿਕਿਊਰਿਟੀ

ਅਪ੍ਰੈਲ 27, 2026

‘ਪੰਜਾਬ ‘ਚ 1 ਮਈ ਤੋਂ ਬਿਜਲੀ ਦੀ ਕੋਈ ਕਮੀ ਨਹੀਂ ਹੋਵੇਗੀ’ : ਬਿਜਲੀ ਕੱਟਾਂ ਨੂੰ ਲੈ ਕੇ ਸੰਜੀਵ ਅਰੋੜਾ ਦਾ ਵੱਡਾ ਬਿਆਨ

ਅਪ੍ਰੈਲ 27, 2026

ਡੇਰਾਬੱਸੀ ਅਤੇ ਲਾਲੜੂ ਨੂੰ ਸੈਲਫ਼ ਹੈਲਪ ਗਰੁੱਪਾਂ ਦੇ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ, ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਦੀ ਮਿਸਾਲ ਬਣੇਗੀ ਕੇਂਦਰ ਸਰਕਾਰ ਦੀ ਇਹ ਸਕੀਮ: ਐਮਪੀ ਸਤਨਾਮ ਸਿੰਘ ਸੰਧੂ

ਅਪ੍ਰੈਲ 27, 2026

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਅਪ੍ਰੈਲ 27, 2026
Load More

Recent News

ਲੱਦਾਖ ‘ਚ ਲੇਹ ਅਤੇ ਕਾਰਗਿਲ ਦੇ ਨਾਲ-ਨਾਲ ਬਣਨਗੇ 5 ਹੋਰ ਨਵੇਂ ਜ਼ਿਲ੍ਹੇ, ਉਪ ਰਾਜਪਾਲ ਵਿਨੈ ਸਕਸੈਨਾ ਨੇ ਦਿੱਤੀ ਗਠਨ ਨੂੰ ਪ੍ਰਵਾਨਗੀ

ਅਪ੍ਰੈਲ 27, 2026

ਗੰਗਟੋਕ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਮੈਗਾ ਰੋਡ ਸ਼ੋਅ; ਸਿੱਕਮ ਨੂੰ ਮਿਲਣਗੇ ₹4,000 ਕਰੋੜ ਤੋਂ ਵੱਧ ਦੇ ਤੋਹਫ਼ੇ

ਅਪ੍ਰੈਲ 27, 2026

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ, ਫੂਕੇ ਪੁਤਲੇ

ਅਪ੍ਰੈਲ 27, 2026

CNG ‘ਚ ਆ ਰਹੀ ਹੈ ਮਹਿੰਦਰਾ ਦੀ ਇਹ ਛੋਟੀ SUV, ਮਾਈਲੇਜ ਵਿੱਚ Brezza ਅਤੇ Nexon ਨੂੰ ਦੇਵੇਗੀ ਟੱਕਰ

ਅਪ੍ਰੈਲ 27, 2026

ਪੰਜਾਬ ਵਿੱਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ : ਬੰਦ ਰਹਿਣਗੇ ਸਕੂਲ, ਕਾਲਜ ਅਤੇ ਦਫ਼ਤਰ

ਅਪ੍ਰੈਲ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.