ਮੰਗਲਵਾਰ, ਅਗਸਤ 12, 2025 11:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਡਰਿੰਕ ਐਂਡ ਡਰਾਈਵ’ ਵਾਲਿਆਂ ਦੇ ਹੋਣਗੇ ਡਰਾਈਵਿੰਗ ਲਾਇਸੈਂਸ ਰੱਦ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 12, 2024
in ਪੰਜਾਬ
0

moga News : ਅਗਾਮੀ ਧੁੰਦ ਦੇ ਮੌਸਮ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਜ਼ਿਲ੍ਹਾ ਮੋਗਾ ਵਿੱਚ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਜਿਸ ਅਧੀਨ ਜਿੱਥੇ ਆਵਾਜਾਈ ਨਿਯਮਾਂ ਦੀ ਉਲੰਘਣਾ ਵਾਲਿਆਂ ਉੱਤੇ ਸਖ਼ਤੀ ਕੀਤੀ ਜਾਵੇਗੀ ਉਥੇ ਹੀ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਉਪਰਾਲੇ ਕੀਤੇ ਜਾਣਗੇ। ਇਹ ਫੈਸਲਾ ਮੋਗਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ‘ਚ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ। ਇਸ ਮੀਟਿੰਗ ਵਿੱਚ ਪੰਜਾਬ ਰਾਜ ਰੋਡ ਸੇਫਟੀ ਕੌਂਸਲ ਦੇ ਸੰਯੁਕਤ ਨਿਰਦੇਸ਼ਕ (ਟ੍ਰੈਫਿਕ) ਦੇਸ ਰਾਜ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜੋ ਵੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਉਸ ਉੱਤੇ ਸਖ਼ਤੀ ਕੀਤੀ ਜਾਵੇ ਅਤੇ ਟ੍ਰੈਫਿਕ ਪ੍ਰਬੰਧਨ ਸੁਚਾਰੂ ਬਣਾਉਣ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਉਪਰਾਲੇ ਕੀਤੇ ਜਾਣ।

ਟ੍ਰੈਫਿਕ ਪੁਲਿਸ ਵੱਲੋਂ ਦੱਸਿਆ ਗਿਆ ਕਿ ਜ਼ਿਆਦਾਤਰ ਸੜਕ ਹਾਦਸਿਆਂ ਪਿੱਛੇ ਕਾਰਨ ਸ਼ਰਾਬ ਦਾ ਸੇਵਨ ਕਰਕੇ ਵਾਹਨ ਚਲਾਉਣਾ ਹੈ। ਜਿਸ ਉੱਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਡਰਿੰਕ ਐਂਡ ਡਰਾਈਵ’ ਵਾਲਿਆਂ ਦੇ ਸਦਾ ਲਈ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਸੌਖੀ ਆਵਾਜਾਈ ਲਈ ਫੁੱਟਪਾਸ ਤੋੜਨ ਵਾਲਿਆਂ ਖ਼ਿਲਾਫ਼ ਸਰਕਾਰੀ ਜਾਇਦਾਦ ਨੂੰ ਨਸ਼ਟ ਕਰਨ ਦਾ ਪਰਚਾ ਦਰਜ ਕੀਤਾ ਜਾਵੇਗਾ ਅਤੇ ਸੂਚਨਾ ਦੇਣ ਵਾਲਿਆਂ ਲੋਕਾਂ ਨੂੰ ਉਤਸ਼ਾਹੀ ਇਨਾਮ ਦਿੱਤਾ ਜਾਇਆ ਕਰੇਗਾ।

 

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਬੱਸਾਂ ਬਿਨਾ ਕਾਗਜ਼ਾਂ ਤੋਂ ਚੱਲਦੀਆਂ ਹਨ ਉਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਵੇ। ਸੜਕਾਂ ਕਿਨਾਰੇ ਉੱਗੇ ਅਣਚਾਹੇ ਬੂਟਿਆਂ ਦੀ ਤੁਰੰਤ ਸਫਾਈ ਕਰਵਾਈ ਜਾਵੇ। ਬਿਜਲੀ ਦੇ ਖੰਭੇ, ਟ੍ਰੈਫਿਕ ਲਾਈਟਾਂ ਅਤੇ ਦਰੱਖਤਾਂ ਦੀ ਮੁਰੰਮਤ ਕਰਵਾਈ ਜਾਵੇ। ਧੁੰਦ ਦੇ ਸੰਕੇਤਾਂ ਸਬੰਧੀ ਵਾਹਨਾਂ ਦੀ ਹੈੱਡ ਲਾਈਟਾਂ, ਪਾਰਕਿੰਗ ਲਾਈਟਾਂ, ਫੌਗ ਲਾਈਟਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ।

ਸੜਕਾਂ ਕਿਨਾਰੇ ਅਣਅਧਿਕਾਰਿਤ ਪਾਰਕਿੰਗ ਨਾ ਹੋਣ ਦਿੱਤੀ ਜਾਵੇ। ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਕਿ ਸੜਕਾਂ ਉੱਤੇ ਘੁੰਮਦੇ ਗਊ ਧੰਨ ਦੇ ਗਲਾਂ ‘ਚ ਰਿਫਲੈਕਟਰ ਪਾਏ ਜਾਣ। ਸਿਹਤ ਵਿਭਾਗ ਨੂੰ ਕਿਹਾ ਗਿਆ ਕਿ ਉਹ ਹਰੇਕ ਮਹੀਨੇ ਵਾਹਨ ਚਾਲਕਾਂ ਦੀ ਨਜ਼ਰ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸੜਕਾਂ ਉੱਤੇ ਪਏ ਵੱਡੇ ਟੋਇਆਂ ਅਤੇ ਬਲੈਕ ਸਪੋਟਸ ਦੀ ਵੀ ਪਛਾਣ ਕਰਨ ਦੀ ਹਦਾਇਤ ਕੀਤੀ ਤਾਂ ਜੋ ਉਨ੍ਹਾਂ ਨੂੰ ਤੁਰੰਤ ਦਰੁਸਤ ਕਰਵਾਇਆ ਜਾ ਸਕੇ। ਉਨ੍ਹਾਂ ਸਮੂਹ ਐੱਸਡੀ ਐੱਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਹਨਾਂ ਕੋਲ ਹਿੱਟ ਐਂਡ ਰੰਨ ਮਾਮਲਿਆਂ ਨਾਲ ਸੰਬੰਧ ਕੇਸ ਬਕਾਇਆ ਪਏ ਹਨ ਤਾਂ ਇਹ ਤੁਰੰਤ ਕਲੀਅਰ ਕੀਤੇ ਜਾਣ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਟ੍ਰੈਫਿਕ ਪੁਲਿਸ ਨੂੰ ਕਿਹਾ ਕਿ ਉਹ ਜ਼ਿਲ੍ਹਾ ਮੋਗਾ ਵਿੱਚ ਟ੍ਰੈਫਿਕ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਆਪਣੇ ਲਿਖਤੀ ਸੁਝਾਅ ਦੇਣ ਤਾਂ ਜੋ ਉਹਨਾਂ ਉੱਤੇ ਕੰਮ ਕੀਤਾ ਜਾ ਸਕੇ।

Tags: DC Vishesh Sarangalmoga newspro punjab tvpunjabi newsTraffic Rules
Share210Tweet131Share53

Related Posts

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025
Load More

Recent News

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Weather Update: ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.