ਸੋਮਵਾਰ, ਜੂਨ 2, 2025 08:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab ਦੇ ਸਕੂਲਾਂ ਵਿਚ ਕੱਲ੍ਹ ਤੋਂ Online ਕਲਾਸਾਂ ਸ਼ੁਰੂ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 19, 2024
in ਪੰਜਾਬ
0

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ JEE ਮੇਨਜ਼ ਤੇ ਨੀਟ ਪ੍ਰੀਖਿਆ ਦੀ ਤਿਆਰੀ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਕੱਲ ਤੋਂ ਸਕੂਲਾਂ ਵਿਚ ਨੀਟ ਪ੍ਰੀਖਿਆ ਦੀਆਂ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪਿਛਲੇ ਹਫ਼ਤੇ ਤੋਂ JEE ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (Al) ਬੇਸਡ ਸਾਫ਼ਟਵੇਅਰ ਤਿਆਰ ਕੀਤਾ ਹੈ। ਇਹ ਯੋਜਨਾ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਤੇ ਸਾਖਰਤਾ ਦੀ ਸਾਥੀ ਐਪ ਨਾਲ ਸਬੰਧਤ ਹੈ।

ਨੀਟ ਪ੍ਰੀਖਿਆ ਲਈ 20 ਨਵੰਬਰ ਤੋਂ 4.30 ਵਜੇ ਤੋਂ 6.30 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ। ਦੱਸ ਦਈਏ ਕਿ JEE ਮੇਨ ਲਈ 11 ਨਵੰਬਰ ਤੋਂ ਹੀ ਸਕੂਲ ਦੇ ਸਮੇਂ ਦੌਰਾਨ 1.15 ਤੋਂ 3.20 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦਾ ਪੀਰੀਅਡ ਲਗਾਇਆ ਜਾ ਰਿਹਾ ਹੈ।

ਸਿੱਖਿਆ ਵਿਭਾਗ ਦੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ JEE ਤੇ ਨੀਟ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਹ ਕੋਰਸ ਡੇਢ ਤੋਂ 4 ਮਹੀਨਿਆਂ ਦਾ ਹੋਵੇਗਾ। ਇਸ ਵਿਚ ਬੱਚਿਆਂ ਨੂੰ ਫਿਜ਼ਿਕਸ, ਕੈਮਿਸਟਰੀ ਤੇ ਮੈਥਸ ਸਮੇਤ ਸਾਰੇ ਵਿਸ਼ੇ ਕਵਰ ਕੀਤੇ ਜਾਣਗੇ।

ਕੋਚਿੰਗ ਲਈ ਸਰਕਾਰੀ ਸਕੂਲਾਂ ਵਿਚ ਡਿਜੀਟਲ ਕਲਾਸ ਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖ਼ੁਦ ਇਸ ਯੋਜਨਾ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲੈਣ।

 

Tags: classesLatestNewsOnline classpro punjab tvpunjabPunjabiNews
Share205Tweet128Share51

Related Posts

ਪਹਿਲਾ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ਫਿਰ ਖੁਦ ਨੂੰ ਮਾਰੀ ਗੋਲੀ

ਜੂਨ 1, 2025

ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਰੱਖੇਗੀ ਇੰਝ ਨਜ਼ਰ, ਬਚਣਾ ਹੋਵੇਗਾ ਮੁਸ਼ਕਿਲ

ਜੂਨ 1, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025
Load More

Recent News

Punjab Weather Update: ਪੰਜਾਬ ਦੇ 16 ਜ਼ਿਲਿਆਂ ‘ਚ ਅੱਜ ਪੈ ਸਕਦਾ ਹੈ ਭਾਰੀ ਮੀਂਹ, ਗਰਮੀ ਤੋਂ ਮਿਲੇਗੀ ਰਾਹਤ

ਜੂਨ 2, 2025

ਪਹਿਲਾ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ਫਿਰ ਖੁਦ ਨੂੰ ਮਾਰੀ ਗੋਲੀ

ਜੂਨ 1, 2025

72th Miss World 2025: ਕੌਣ ਹੈ 72ਵੀਂ ‘Miss World 2025’, ਕਿੰਝ ਪੂਰਾ ਕੀਤਾ ਆਪਣਾ ਸੁਪਨਾ

ਜੂਨ 1, 2025

Viral News: ਵਿਆਹ ਦੀ ਕੀ ਹੈ ਅਸਲ ਉਮਰ? ਵਿਦਿਆਰਥੀ ਨੇ ਦਿੱਤਾ ਅਜਿਹਾ ਜਵਾਬ, ਦੇਖ ਹੋ ਜਾਓਗੇ ਹੈਰਾਨ

ਜੂਨ 1, 2025

ਗਰੀਬ ਪਰਿਵਾਰ ‘ਚੋਂ ਉੱਠੇ ਕ੍ਰਿਕਟਰ ਰਿੰਕੂ ਸਿੰਘ ਦਾ BJP ਦੀ MP ਨਾਲ ਹੋਣ ਜਾ ਰਿਹਾ ਵਿਆਹ

ਜੂਨ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.