Weather Update- ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਦਿੱਲੀ-ਐਨਸੀਆਰ ਵਿਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ। ਦਿੱਲੀ-ਐਨਸੀਆਰ ਦੀ ਹਵਾ ਅਜੇ ਵੀ ਜ਼ਹਿਰੀਲੀ ਬਣੀ ਹੋਈ ਹੈ। ਆਈ.ਐਮ.ਡੀ. ਯਾਨੀ ਮੌਸਮ ਵਿਭਾਗ ਦੇ ਅਨੁਸਾਰ ਅੱਜ ਯਾਨੀ 22 ਨਵੰਬਰ ਨੂੰ ਦਿੱਲੀ-ਏਸੀਆਰ ਵਿਚ ਮੌਸਮ ਠੰਢਾ ਰਹੇਗਾ।
ਇਸ ਦੇ ਨਾਲ ਹੀ ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ਾਮ ਨੂੰ ਪੰਜਾਬ ਵਿਚ ਮੌਸਮ Weather Update- ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਦਿੱਲੀ-ਐਨਸੀਆਰ ਵਿਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ। ਦਿੱਲੀ-ਐਨਸੀਆਰ ਦੀ ਹਵਾ ਅਜੇ ਵੀ ਜ਼ਹਿਰੀਲੀ ਬਣੀ ਹੋਈ ਹੈ। ਆਈ.ਐਮ.ਡੀ. ਯਾਨੀ ਮੌਸਮ ਵਿਭਾਗ ਦੇ ਅਨੁਸਾਰ ਅੱਜ ਯਾਨੀ 22 ਨਵੰਬਰ ਨੂੰ ਦਿੱਲੀ-ਏਸੀਆਰ ਵਿਚ ਮੌਸਮ ਠੰਢਾ ਰਹੇਗਾ। ਇਸ ਦੇ ਨਾਲ ਹੀ ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ਾਮ ਨੂੰ ਪੰਜਾਬ ਵਿਚ ਮੌਸਮ ਬਦਲ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਹੋਰ ਵਧੇਗੀ।
ਦਰਅਸਲ, ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਸਮੇਤ ਆਸਪਾਸ ਦੇ ਇਲਾਕਿਆਂ ਵਿਚ ਠੰਡ ‘ਚ ਭਾਰੀ ਵਾਧਾ ਹੋਇਆ ਹੈ। ਦਿੱਲੀ ‘ਚ ਵੀਰਵਾਰ ਨੂੰ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਹਲਕੇ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਫਿਲਹਾਲ ਛੁਟਕਾਰਾ ਨਹੀਂ ਮਿਲਣ ਵਾਲਾ ਹੈ। ਅਗਲੇ ਕੁਝ ਦਿਨਾਂ ‘ਚ ਹਵਾ ਦੀ ਰਫਤਾਰ ‘ਚ ਕਮੀ ਕਾਰਨ AQI ‘ਚ ਜ਼ਿਆਦਾ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।
ਠੰਢ ਬਾਰੇ ਚਿਤਾਵਨੀ ਕੀ ਹੈ?
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸਵੇਰੇ ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿਚ ਸੰਘਣੀ ਧੁੰਦ ਪੈ ਸਕਦੀ ਹੈ। ਇਨ੍ਹਾਂ ਰਾਜਾਂ ਸਮੇਤ ਉੱਤਰੀ ਭਾਰਤ ਵਿਚ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ ਹੈ। ਦਿੱਲੀ ਅਤੇ ਐਨਸੀਆਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ‘ਬਹੁਤ ਖਰਾਬ’ ਤੋਂ ‘ਗੰਭੀਰ’ ਸ਼੍ਰੇਣੀ ਵਿੱਚ ਰਹੇਗਾ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ‘ਚ ਬਰਫਬਾਰੀ ਸ਼ੁਰੂ ਹੋ ਗਈ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਠੰਢ ਵਧ ਗਈ ਹੈ। ਬਰਫਬਾਰੀ ਵਧਣ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਪਾਰਾ ਹੋਰ ਡਿੱਗਦਾ ਰਹੇਗਾ।
ਮੀਂਹ ਕਿੱਥੇ ਪਵੇਗਾ?
ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਦੇ ਮੁਤਾਬਕ ਅੱਜ ਯਾਨੀ 22 ਨਵੰਬਰ ਨੂੰ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ, ਕੇਰਲ, ਮਣੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਦੱਖਣੀ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਗਿਲਗਿਤ ਬਾਲਟਿਸਤਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।ਦਲ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਹੋਰ ਵਧੇਗੀ।
ਦਰਅਸਲ, ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਸਮੇਤ ਆਸਪਾਸ ਦੇ ਇਲਾਕਿਆਂ ਵਿਚ ਠੰਡ ‘ਚ ਭਾਰੀ ਵਾਧਾ ਹੋਇਆ ਹੈ। ਦਿੱਲੀ ‘ਚ ਵੀਰਵਾਰ ਨੂੰ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਹਲਕੇ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਫਿਲਹਾਲ ਛੁਟਕਾਰਾ ਨਹੀਂ ਮਿਲਣ ਵਾਲਾ ਹੈ। ਅਗਲੇ ਕੁਝ ਦਿਨਾਂ ‘ਚ ਹਵਾ ਦੀ ਰਫਤਾਰ ‘ਚ ਕਮੀ ਕਾਰਨ AQI ‘ਚ ਜ਼ਿਆਦਾ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।
ਠੰਢ ਬਾਰੇ ਚਿਤਾਵਨੀ ਕੀ ਹੈ?
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸਵੇਰੇ ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿਚ ਸੰਘਣੀ ਧੁੰਦ ਪੈ ਸਕਦੀ ਹੈ। ਇਨ੍ਹਾਂ ਰਾਜਾਂ ਸਮੇਤ ਉੱਤਰੀ ਭਾਰਤ ਵਿਚ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ ਹੈ। ਦਿੱਲੀ ਅਤੇ ਐਨਸੀਆਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ‘ਬਹੁਤ ਖਰਾਬ’ ਤੋਂ ‘ਗੰਭੀਰ’ ਸ਼੍ਰੇਣੀ ਵਿੱਚ ਰਹੇਗਾ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ‘ਚ ਬਰਫਬਾਰੀ ਸ਼ੁਰੂ ਹੋ ਗਈ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਠੰਢ ਵਧ ਗਈ ਹੈ। ਬਰਫਬਾਰੀ ਵਧਣ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਪਾਰਾ ਹੋਰ ਡਿੱਗਦਾ ਰਹੇਗਾ।
ਮੀਂਹ ਕਿੱਥੇ ਪਵੇਗਾ?
ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਦੇ ਮੁਤਾਬਕ ਅੱਜ ਯਾਨੀ 22 ਨਵੰਬਰ ਨੂੰ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ, ਕੇਰਲ, ਮਣੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਦੱਖਣੀ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਗਿਲਗਿਤ ਬਾਲਟਿਸਤਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।