ਐਤਵਾਰ, ਜੂਨ 22, 2025 01:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਨੇ ਗੋਲੀਕਾਂਡ, ਡੇਰਾ ਮੁਖੀ ਨੂੰ ਮੁਆਫੀ ਸਮੇਤ ਸਾਰੇ ‘ਗੁਨਾਹ’ ਕਬੂਲੇ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 2, 2024
in ਪੰਜਾਬ
0

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ (Sukhbir Badal) ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਜਾ ਰਿਹਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਆਪਣੇ ‘ਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ ਲਏ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ ਵਿਚ ਜਵਾਬ ਦੇਣ ਲਈ ਆਖਿਆ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿਚ ਦਿੱਤੇ।

ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸੇ ਸੰਦਰਭ ਵਿੱਚ ਸੱਦਿਆ ਗਿਆ। ਮਿਲੇ ਵੇਰਵਿਆਂ ਮੁਤਾਬਕ ਲਗਭਗ 50 ਅਕਾਲੀ ਆਗੂਆਂ ਨੂੰ ਸਵੇਰੇ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਹੋਇਆ ਹੈ, ਜਿਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਹੋਣ ਦੀ ਸੰਭਾਵਨਾ ਹੈ।

Tags: akal takht sahibJathedar Sri Akal Takht Sahibpro punjab tvSukhbir Badal healthSukhbir Badal resigns
Share221Tweet138Share55

Related Posts

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025
Load More

Recent News

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.