ਬੁੱਧਵਾਰ, ਨਵੰਬਰ 25, 2026 03:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਠੰਡ ਦੀਆਂ ਹੋਣ ਵਾਲੀਆਂ ਛੁੱਟੀਆਂ ਨਾਲ ਜੁੜੀ ਖ਼ਬਰ, ਜਾਣੋ ਹੋਣਗੀਆਂ ਜਾਂ ਨਹੀਂ…

by Gurjeet Kaur
ਦਸੰਬਰ 9, 2024
in ਸਿੱਖਿਆ, ਪੰਜਾਬ
0

ਪੰਜਾਬ ‘ਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਦਰਅਸਲ ਦਸੰਬਰ ‘ਚ ਦੇਸ਼ ਭਰ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ। ਅਜਿਹੇ ‘ਚ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਸੰਬਰ 2024 ਦੇ ਆਖਰੀ ਹਫਤੇ ਤੋਂ ਸ਼ੁਰੂ ਹੋ ਜਾਣਗੀਆਂ। ਹਾਲਾਂਕਿ ਮੌਸਮ ਦੀ ਸਥਿਤੀ ਅਤੇ ਅਧਿਕਾਰਤ ਜਾਣਕਾਰੀ ਦੇ ਆਧਾਰ ‘ਤੇ ਹੀ ਸਹੀ ਤਰੀਕਾਂ ਦਾ ਪਤਾ ਲੱਗ ਸਕੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕ੍ਰਿਸਮਿਸ ‘ਤੇ ਵੀ ਛੁੱਟੀ ਮਿਲੇਗੀ।

ਤੁਹਾਨੂੰ ਦੱਸ ਦੇਈਏ ਕਿ ਦੇਸ਼ ਭਰ ਵਿੱਚ ਨਵੰਬਰ ਦੇ ਆਖਰੀ ਹਫਤੇ ਮੀਂਹ ਅਤੇ ਖਰਾਬ AQI ਕਾਰਨ ਜ਼ਿਆਦਾਤਰ ਸਕੂਲਾਂ ਅਤੇ ਕਾਲਜਾਂ ਨੂੰ ਆਨਲਾਈਨ ਕਰ ਦਿੱਤਾ ਗਿਆ ਸੀ।

10 ਦਸੰਬਰ ਤੋਂ ਬਾਅਦ ਵਧੇਗੀ ਧੁੰਦ ਅਤੇ ਠੰਡ…
10 ਦਸੰਬਰ ਤੱਕ ਉੱਚੇ ਇਲਾਕਿਆਂ ‘ਚ ਬਰਫਬਾਰੀ ਅਤੇ ਮੀਂਹ ਤੋਂ ਬਾਅਦ ਇਸ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਪਵੇਗਾ। ਇਸ ਦੌਰਾਨ ਇਨ੍ਹਾਂ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਪੈਦਾ ਹੋਈ ਸੀਤ ਲਹਿਰ ਉੱਤਰੀ ਪੱਛਮੀ ਹਵਾਵਾਂ ਨਾਲ ਮੈਦਾਨੀ ਇਲਾਕਿਆਂ ਤੱਕ ਪਹੁੰਚੇਗੀ। ਇਸ ਦੇ ਪ੍ਰਭਾਵ ਹੇਠ 10 ਦਸੰਬਰ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਕਾਰਨ ਠੰਡ ਦੇ ਨਾਲ-ਨਾਲ ਧੁੰਦ ਵੀ ਵਧੇਗੀ।

Tags: holidayPunjab School HolidaysSchool Holidayschool holiday tomorrow
Share1361Tweet851Share340

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result