ਵੀਰਵਾਰ, ਮਈ 22, 2025 03:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

by Gurjeet Kaur
ਦਸੰਬਰ 11, 2024
in ਪੰਜਾਬ
0

ਪੰਜਾਬ ‘ਚ ਆਪ ਦੇ ਪ੍ਰਧਾਨ ਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰੈੱਸ ਕਾਨਫ੍ਰੰਸ ਕਰਨ ਤੋਂ ਬਾਅਦ ਨਗਰ ਨਿਗਮ ਚੋਣਾਂ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ।ਦੱਸ ਦੇਈਏ ਕਿ ਪਹਿਲੀ ਲਿਸਟ ‘ਚ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ ਬਾਕੀ ਉਮੀਦਵਾਰਾਂ ਦਾ ਵੀ ਅੱਜ ਸ਼ਾਮ ਤੱਕ ਐਲਾਨ ਕੀਤਾ ਜਾਵੇਗਾ।ਅਮਨ ਅਰੋੜਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨਗੇ।


ਇਸ ਤੋਂ ਇਲਾਵਾ ਪ੍ਰੈਸ ਕਾਨਫਰੰਸ ਕਰਦਿਆਂ ਅਮਨ ਅਰੋੜਾ ਨੇ ਕਿਸਾਨਾਂ ਦੇ ਮੁੱਦੇ ‘ਤੇ ਰਵਨੀਤ ਬਿੱਟੂ ਨੂੰ ਵੀ ਨਿਸ਼ਾਨੇ ‘ਤੇ ਲਿਆ।ਉਨ੍ਹਾਂ ਕਿਹਾ ਕਿ ਕਦੇ ਰਵਨੀਤ ਬਿੱਟੂ ਕਿਸਾਨਾਂ ਲਈ ਗਲਤ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ ਅਤੇ ਕਦੇ ਕਹਿੰਦੇ ਹਨ ਕਿ ਮੈਂ ਕਿਸਾਨਾਂ ਦੇ ਨਾਲ ਹਾਂ, ਉਨ੍ਹਾਂ ਕਿਹਾ ਕਿ ਸਿਰਫ ਬਿਆਨਬਾਜ਼ੀ ਨਾਲ ਨਹੀਂ ਸਰਨਾ।

Tags: cabinet minister aman aroraLatestNewsMC Electionpro punjab tvpunjabpunjabi news
Share206Tweet129Share52

Related Posts

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025
Load More

Recent News

14 ਸਾਲ ਦੇ ਕ੍ਰਿਕਟਰ ਦੇ ਨਾਮ ਲੱਗਿਆ ਇੱਕ ਹੋਰ ਖਿਤਾਬ, BCCI ਨੇ ਕੀਤਾ ਵੱਡਾ ਐਲਾਨ

ਮਈ 22, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

ਅਮਰੀਕਾ ਦੇ ਇਸ ਸ਼ਹਿਰ ‘ਚ ਅਜਾਇਬ ਘਰ ਅੱਗੇ ਹੋਇਆ ਅੱਤਵਾਦੀ ਹਮਲਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.