ਸ਼ੁੱਕਰਵਾਰ, ਅਗਸਤ 21, 2026 01:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖ਼ਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਨਤਮਸਤਕ

by Gurjeet Kaur
ਦਸੰਬਰ 12, 2024
in ਪੰਜਾਬ
0

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਅੱਜ ਆਖਰੀ ਦਿਨ ਹੈ। ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ’ਤੇ ਨੀਲਾ ਚੋਲਾ ਪਹਿਨ ਕੇ ਗਲ ’ਚ ਗੁਰਬਾਣੀ ਦੀ ਤੁਕ ਵਾਲੀ ਤਖ਼ਤੀ ਪਾ ਕੇ ਹੱਥ ਵਿਚ ਬਰਛਾ ਫੜ ਕੇ ਇਕ ਘੰਟਾ ਪਹਿਰੇਦਾਰ ਵਜੋਂ ਡਿਊਟੀ ਨਿਭਾਈ।

 

ਇਸ ਉਪਰੰਤ ਸਜ਼ਾ ਦੇ ਆਖਰੀ ਦਿਨ ਇਕ ਘੰਟੇ ਲਈ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁੱਚਾ ਸਿੰਘ ਲੰਗਾਹ ਕੀਰਤਨ ਸਰਵਣ ਕੀਤਾ। ਇਸ ਉਪਰੰਤ ਲੰਗਰ ਹਾਲ ਵਿਖੇ ਜੂਠੇ ਬਰਤਨ ਮਾਂਜਣ ਦੀ ਸੇਵਾ ਕਰਨਗੇ। ਦੂਜੇ ਦਿਨ ਵੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸੇਵਾ ਕੀਤੀ ਗਈ।

 

 

 

ਅੱਜ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਦੇ 10 ਦਿਨ ਪੂਰੇ ਹੋ ਜਾਣਗੇ। ਉਹ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਅੱਜ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਭਲਕੇ (ਸ਼ੁੱਕਰਵਾਰ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਜਿੱਥੇ ਸੁਖਬੀਰ ਬਾਦਲ ਹੋਰ ਆਗੂਆਂ ਨਾਲ ਮੱਥਾ ਟੇਕ ਕੇ ਆਪਣੀ ਸਜ਼ਾ ਪੂਰੀ ਕਰਨਗੇ।

 

Tags: LatestNewspro punjab tvShri akal tkht sahibsri damdma sahibSri Muktsar SahibSukhbir Singh Badal
Share226Tweet142Share57

Related Posts

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026
Load More

Recent News

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.