ਮੰਗਲਵਾਰ, ਅਗਸਤ 11, 2026 09:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Giani Harpreet Singh : Viral Video ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਪਣਾ ਸਪੱਸ਼ਟੀਕਰਨ:ਵੀਡੀਓ

by Gurjeet Kaur
ਦਸੰਬਰ 18, 2024
in ਪੰਜਾਬ
0

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਈਵ ਆ ਕੇ ਵਾਇਰਲ ਹੋ ਰਹੀ ਵੀਡੀਓ ਉਤੇ ਆਪਣਾ ਜਵਾਬ ਦਿੱਤਾ ਹੈ। ਦੱਸ ਦਈਏ ਕਿ ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਇਕ ਵਾਇਰਲ ਹੋ ਰਹੀ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਉਨ੍ਹਾਂ ਦੀ ਇੱਕ ਵੀਡੀਓ ਸ਼ੇਅਰ ਕੀਤੀ ਸੀ। ਇਸ ਵੀਡੀਓ ਨੂੰ ਫੇਸਬੁੱਕ ਉੱਤੇ ਸ਼ੇਅਰ ਕਰਨ ਦੇ ਨਾਲ ਹੀ ਲਿਖਿਆ ਹੈ ਕਿ “ਅੱਜ ਸਵੇਰੇ ਉੱਠਕੇ ਮੈਂ ਦੇਖਿਆ ਕਿ ਇੱਕ ਵੀਡੀਓ ਕਲਿੱਪ ਵੱਡੇ ਪੱਧਰ ‘ਤੇ ਵਾਇਰਲ ਹੋ ਰਿਹਾ ਹੈ। ਇਹ ਕਲਿੱਪ 15 ਅਕਤੂਬਰ ਦੀ ਮੇਰੀ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ੀ ਸਮੇਂ ਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਮੇਰੀ ਤਲਬੀ ਸਮੇਂ ਤੈਸ਼ ‘ਚ ਆ ਕੇ ਬਹੁਤ ਕੁਝ ਸਵੀਕਾਰ ਕੀਤਾ ਸੀ। ਉਨਾਂ ਇਹ ਵੀ ਸਵੀਕਾਰ ਕੀਤਾ ਕਿ,“ਹਾਂ ਮੇਰੀ BJP ਨਾਲ ਸਾਂਝ ਹੈ।“ਤੈਸ਼ ‘ਚ ਹੀ ਕੇਂਦਰ ਸਰਕਾਰ ਨਾਲ ਸਾਂਝ ਤੇ ਪ੍ਰਧਾਨ ਮੰਤਰੀ ਨਾਲ ਫੋਨ ‘ਤੇ ਹੁੰਦੀ ਗੱਲਬਾਤ ਨੂੰ ਵੀ ਸਵੀਕਾਰ ਕੀਤਾ।

ਗਿਆਨੀ ਹਰਪ੍ਰੀਤ ਸਿੰਘ ਜੀ ਹੋਰਾਂ ਨੇ ਗੁੱਸੇ ਵਿੱਚ ਕਈ ਵਾਰ  “ਸਾਲਿਓ” ਸ਼ਬਦ ਦੀ ਵੀ ਵਰਤੋਂ ਕੀਤੀ। ਇਸ ਕਲਿੱਪ ਵਿੱਚ ਵੀ ਗਿਆਨੀ ਹਰਪ੍ਰੀਤ ਸਿੰਘ ਜੀ ਅਕਾਲੀਆਂ ਨੂੰ ਗਾਹਲ ਕੱਢਦੇ ਹੋਏ “ਸਾਲਿਓ” ਕਹਿ ਰਹੇ ਹਨ।ਮੇਰੀ ਤਲਬੀ ਸਮੇਂ ਹੋਈ ਵੀਡੀਓਗ੍ਰਾਫੀ ਜੋ ਸਿੰਘ ਸਾਹਿਬਾਨ ਨੇ ਸ਼ੁਰੂ ਵਿੱਚ ਹੀ ਕਿਹਾ ਸੀ ਕਿ ਇਹ ਅਸੀਂ ਮੀਡੀਆ ਨੂੰ ਜਾਰੀ ਕਰਾਂਗੇ। ਇਸ ਕਲਿੱਪ ਵਿੱਚ ਪੰਜ ਸਿੰਘ ਸਾਹਿਬਾਨ ਸਾਮਣੇ ਤਲਬੀ ਰੂਪ ਵਿੱਚ ਮੈਂ ਬੈਠਾ ਹਾਂ”।


ਗੌਰਤਲਬ ਹੈ ਕਿ ਬੀਤੇ ਦਿਨੀ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਪਾਰਟੀ ‘ਚੋਂ ਬਾਹਰ ਕੱਢਿਆ ਗਿਆ ਹੈ। ਬਲਵਿੰਦਰ ਸਿੰਘ ਭੂੰਦੜ ਨੇ ਇਸਦੀ ਜਾਣਕਾਰੀ ਦਿੱਤੀ ਸੀ। ਸ੍ਰੀ ਅਕਾਲ ਸਾਹਿਬ ਵੱਲੋਂ ਇਹ ਹੁਕਮ ਦਾਰੀ ਕੀਤੇ ਗਏ ਸਨ। ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸੀਨੀਅਰ ਅਕਾਲੀ ਲੀਡਰ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਬੀਤੇ ਦਿਨੀ ਪੰਜ ਸਿੰਘ ਸਾਹਿਬਾਨ ਨੇ ਬੈਠਕ ਉਪਰੰਤ ਹੁਕਮ ਜਾਰੀ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰਨ ਲਈ ਕਿਹਾ ਗਿਆ ਸੀ।

 

 

 

Tags: Giani Harpreetgiani harpreet singhJathedar Harpreet Singhlatest newspro punjab tvpunjabi newsvirsa singh valtoha
Share229Tweet143Share57

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.