ਐਤਵਾਰ, ਜੁਲਾਈ 5, 2026 11:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਹ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ, ਪੜ੍ਹੋ

by Gurjeet Kaur
ਜਨਵਰੀ 3, 2025
in ਪੰਜਾਬ
0

ਜੇਕਰ ਤੁਸੀਂ ਵੀ 6,7, ਤੇ 8 ਜਨਵਰੀ ਨੂੰ ਕਿਤੇ ਜਾਣ ਲਈ ਸਰਕਾਰੀ ਬੱਸਾਂ ‘ਚ ਸਫਰ ਕਰਨ ਦਾ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ।ਦੱਸ ਦੇਈਏ ਕਿ ਸੂਬੇ ‘ਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6,7 ਤੇ 8 ਜਨਵਰੀ ਨੂੰ ਸੂਬੇ ‘ਚ ਪੀਆਰਟੀਸੀ ਤੇ ਪਨਬਸ ਨਹੀਂ ਚੱਲਣਗੀਆਂ।ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।ਇਸ ਕਰਕੇ 6,7,8 ਜਨਵਰੀ ਨੂੰ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਸ਼ੰਘਰਸ਼ ਕਰ ਰਹੀ ਪਨਬਸ-ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਬੀਤੇ ਮਹੀਨੇ ਪੰਜਾਬ ਭਰ ‘ਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ ਸੀ।ਇਸੇ ਲੜੀ ਤਹਿਤ ਬੀਤੇ ਮਹੀਨੇ ਜਲੰਧਰ ਡੀਪੂ 1 ਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰਾ ਭਗਤ ਤੇ ਦੋਆਬੇ ਦੇ ਵੱਖ ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।ਕੈਬਨਿਟ ਮੰਤਰੀ ਦੀ ਰਿਹਾਇਸ਼ ‘ਤੇ ਪੁੱਜੇ ਵਫ਼ਦ ਦੀ ਅਗਵਾਈ ਪ੍ਰਧਾਨ ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ, ਜਸਬੀਰ ਸਿੰਘ, ਅਨੂਪ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਤੇ ਸੀਨੀਅਰ ਆਗੂ ਚਾਨਣ ਸਿੰਘ ਚੰਨਾ ਨੇ ਕੀਤੀ ਸੀ।ਯੂਨੀਅਨ ਦੇ ਅਧਿਕਾਰੀਆਂ ਨੇ ਮਹਿੰਦਰ ਭਗਤ ਨੂੰ ਮੰਗ ਪੱਤਰ ਸੌਂਪਿਆ ਤੇ ਯੂਨੀਅਨ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਸੀ।

ਮੰਤਰੀਆਂ ਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਯੂਨੀਅਨ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਸੰਬੋਧਨ ਵੀ ਕੀਤਾ ਸੀ।ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ ਤੇ ਚੰਨਣ ਸਿੰਘ ਚੰਨਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Tags: LatestNewspro punjab tvprtcpunbuspunjab roadwaysPunjabiNewsstrike
Share292Tweet183Share73

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.