ਸ਼ਨੀਵਾਰ, ਮਾਰਚ 14, 2026 07:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather Update News: ਪੰਜਾਬ ‘ਚ ਵਧੀ ਠੰਡ, ਮੌਸਮ ਵਿਭਾਗ ਵੱਲੋਂ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ 12 ਜਨਵਰੀ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.3 ਡਿਗਰੀ ਵਾਧਾ ਨਜਰ ਆਇਆ ਹੈ।

by Gurjeet Kaur
ਜਨਵਰੀ 9, 2025
in weather update, ਪੰਜਾਬ
0
Mohali: People commute through dense fog, near Mohali, Monday, Dec. 30, 2019. (PTI Photo)  (PTI12_30_2019_000068B)

Mohali: People commute through dense fog, near Mohali, Monday, Dec. 30, 2019. (PTI Photo) (PTI12_30_2019_000068B)

Weather Update News: ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ 12 ਜਨਵਰੀ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.3 ਡਿਗਰੀ ਵਾਧਾ ਨਜਰ ਆਇਆ ਹੈ।

ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਸ ਸਮੇਂ ਵਾਹਨਾਂ ਨੂੰ ਪੂਰਾ ਚੌਕੰਨੇ ਰਹਿ ਕੇ ਚਲਾਉਣ ਦੀ ਜਰੂਰਤ ਹੈ ਕਿਉਂਕਿ ਸੰਘਣੀ ਧੁੰਦ ਵਿੱਚ ਵਾਹਨਾਂ ਦੀ ਰਫਤਾਰ ਹੌਲੀ ਹੋ ਜਾਂਦੀ ਹੈ ਇਸ ਲਈ ਸੜਕ ਹਾਦਸੇ ਵਾਪਰਨ ਦਾ ਖਤਰਾ ਰਹਿੰਦਾ ਹੈ।

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਲੋਕਾਂ ਲਈ ਚੰਗੀ ਖ਼ਬਰ ਇਹ ਹੈ ਕਿ ਉਨ੍ਹਾਂ ਨੂੰ 10 ਤਰੀਕ ਨੂੰ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।

Tags: LatestNewslatestnews punjabinews propunjabtv propunjabnewspunjab newsweather newsweather update
Share464Tweet290Share116

Related Posts

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਕੀਤਾ ਵੱਡਾ ਐਲਾਨ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026
Load More

Recent News

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

CBSE ਬੋਰਡ ਨੇ ਕੀਤਾ ਵੱਡਾ ਐਲਾਨ, ਬਦਲਿਆ ਇਹ ਨਿਯਮ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.