ਬੁੱਧਵਾਰ, ਫਰਵਰੀ 25, 2026 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ‘ਚ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਅਦਾਰੇ, ਪੜ੍ਹੋ ਪੂਰੀ ਖ਼ਬਰ

by Gurjeet Kaur
ਜਨਵਰੀ 11, 2025
in ਸਿੱਖਿਆ, ਪੰਜਾਬ
0

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਇੱਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹ ਛੁੱਟੀ ਸਿਰਫ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਹੀ ਲਾਗੂ ਹੋਵੇਗੀ।
ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਵਲੋਂ ਜਾਰੀ ਕੀਤੀ ਗਈ ਹੈ।ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ।ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ ਤੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।

Tags: holidayLatestNewsLohrimaghipro punjab tvpunjabPunjab FestivalPunjabiNews
Share3366Tweet2104Share842

Related Posts

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026
Load More

Recent News

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.